04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਅੱਜ ਬਿਜਲੀ ਬੰਦ ਰਹੇਗੀ

ਐੱਸ. ਏ.

ਅਜੀਤ ਡੈਸਕ 04-11-2026
ਐੱਸ. ਏ. ਐੱਸ. ਨਗਰ, 3 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਹਾਇਕ ਕਾਰਜਕਾਰੀ ਇੰਜੀਨੀਅਰ ਵੰਡ ਉਪ ਮੰਡਲ ਸਨੇਟਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ 4 ਨਵੰਬਰ ਨੂੰ 66 ਕੇ. ਵੀ. ਸਬ ਸਟੇਸ਼ਨ ਸੈਕਟਰ-109 ਦੀ ਜ਼ਰੂਰੀ ਮੁਰੰਮਤ ਕਾਰਨ ਇਸ ਸਬ ਸਟੇਸ਼ਨ ਤੋਂ ਚੱਲਦੇ 11 ਕੇ. ਵੀ. ਫੀਡਰਾਂ ਸੈਕਟਰ 105, 106, 108, 1 09, ਸੀ.ਪੀ.ਐਮ., ਸੈਕਟਰ 105 ਤੇ ਏ.ਪੀ. ਫੀਡਰਜ਼ ਸਵਾੜਾ ਦੀ ਬਿਜਲੀ ਸਪਲਾਈ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ, ਜਿਸ ਕਾਰਨ ਇਨ੍ਹਾਂ ਫੀਡਰਾਂ ਤੋਂ ਚੱਲਦੇ ਇਲਾਕਿਆਂ ਵਿਚ ਬਿਜਲੀ ਦੀ ਸਪਲਾਈ ਪ੍ਰਭਾਵਿਤ ਰਹੇਗੀ।
ਪਿਛਲੀ ਖ਼ਬਰ ਸੈਕਟਰ-17 ਪਲਾਜ਼ਾ ਵਿਚ ਸਚਿਨ ਪਾਇਲਟ ਨੇ ਆਈ. ਡੀ. ਬੀ. ਆਈ. ਬੈਂਕ ਮੁਲਾਜ਼ਮਾਂ ਦੀ ਹੜਤਾਲ ਨੂੰ ਦਿੱਤਾ ਸਮਰਥਨ ਅਗਲੀ ਖ਼ਬਰ 400 ਗ੍ਰਾਮ ਅਫ਼ੀਮ ਬਰਾਮਦਗੀ ਮਾਮਲੇ ’ਚ ਮੁਲਜ਼ਮ ਨੂੰ 62 ਦਿਨਾਂ ਦੀ ਕੈਦ ਤੇ 8 ਹਜ਼ਾਰ ਰੁ. ਜੁਰਮਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।