ਵਰਕ ਵੀਜ਼ਾ ਦਿਵਾਉਣ ਦੇ ਨਾਂਅ ’ਤੇ ਨਿਪਾਲ ਦੀ ਮਹਿਲਾ ਨਾਲ 7.97 ਲੱਖ ਦੀ ਠੱਗੀ
ਚੰਡੀਗੜ੍ਹ, 7 ਨਵੰਬਰ (ਕਪਿਲ ਵਧਵਾ)-ਚੰਡੀਗੜ੍ਹ ਵਿਚ ਵਰਕ ਵੀਜ਼ਾ ਦਿਵਾਉਣ ਦੇ ਨਾਂਅ ’ਤੇ ਧੋਖਾਧੜੀ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰ ਨਿਪਾਲ ਦੀ ਰਹਿਣ ਵਾਲੀ ਇਕ ਮਹਿਲਾ ਨਾਲ 7 ਲੱਖ 97 ਹਜ਼ਾਰ 400 ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਲੱਗੇ ਹਨ।
ਅਜੀਤ ਡੈਸਕ
08-11-2026