14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

‘ ਏਕ ਸਾਥ ਸੇਵਾ ਗਰੁੱਪ ’ ਨੇ ਨਸ਼ਿਆਂ ਵਿਰੁੱਧ ਪ੍ਰੋਗਰਾਮ ਅੱਜ

ਕੁਰਾਲੀ, 13 ਨਵੰਬਰ (ਹਰਪ੍ਰੀਤ ਸਿੰਘ)-ਸ਼ਹਿਰ ਦੇ ਏਕ ਸਾਥ ਸੇਵਾ ਗਰੁੱਪ ਵਲੋਂ ਨਸ਼ਿਆਂ ਵਿਰੁੱਧ ਆਰੰਭੀ ਮੁਹਿੰਮ ਦੇ ਤਹਿਤ 14 ਨਵੰਬਰ ਨੂੰ ‘ਨਸ਼ੇ ਨੂੰ ਨਾ ਕਹੋ’ ਬੈਨਰ ਹੇਠ ਇਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਨੌਜਵਾਨ ਆਗੂ ਅਮਨਵੀਰ ਸਿੰਘ ਰਿਕੀ ਨੇ ਪ੍ਰੋਗਰਾਮ ਸੰਬੰਧੀ ਦੱਸਿਆ ਕਿ ਸ਼ਹਿਰ ਦੇ ਸਿੰਘਪੁਰਾ ਮਾਰਗ ’ਤੇ ਸਥਿਤ ਖੇਡ ਸਟੇਡੀਅਮ ਵਿਚ ਸ਼ਾਮ 4 ਵਜੇ ਤੋਂ 6 ਵਜੇ ਤੱਕ ਹੋਣ ਵਾਲੇ ਇਸ ਪ੍ਰੋਗਰਾਮ ਦੌਰਾਨ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਸੂਰਜ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਲੋਕਾਂ ਨੂੰ ਨਸ਼ਿਆਂ ਵਿਰੁੱਧ ਪ੍ਰੇਰਿਤ ਕਰਨਗੇ।

ਅਜੀਤ ਡੈਸਕ 14-11-2026

ਪਿਛਲੀ ਖ਼ਬਰ ਪਟਿਆਲਾ ਤੇ ਮੋਗਾ ਜ਼ਿਲ੍ਹਿਆਂ ਵਿਚ ਹੋਣ ਵਾਲੀਆਂ ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਪਹਿਲੇ ਦਿਨ ਕੁੱਲ 3 ਨਾਮਜ਼ਦਗੀ ਪੱਤਰ... ਅਗਲੀ ਖ਼ਬਰ ਸਸ਼ਕਤ ਬਾਲ ਉਤਸਵ ਦੇ ਨਾਟਕ ਮੁਕਾਬਲੇ ਵਿਚ ਗੁਰੂ ਗੋਬਿੰਦ ਸਿੰਘ ਸਕੂਲ ਦੀਆਂ ਟੀਮਾਂ ਨੇ ਜਿੱਤੇ ਪੁਰਸਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।