ਪਿੰਡ ਬੱਲੋਪੁਰ ’ ਚ ਢਾਈ ਸਾਲਾ ਮਾਸੂਮ ਗੁਰਸਾਜ਼ ਦੀ ਮੌਤ ਦਾ ਮਾਮਲਾ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਪੋਸਟਮਾਰਟਮ ਨਾ ਕਰਵਾਉਣ ’ਤੇ ਅੜੇ ਪਰਿਵਾਰਕ ਮੈਂਬਰ
ਲਾਲੜੂ, 16 ਨਵੰਬਰ (ਰਾਜਬੀਰ ਸਿੰਘ)- ਪਿੰਡ ਬੱਲੋਪੁਰ ਵਿਚ ਸ਼ੱਕੀ ਹਾਲਾਤਾਂ ਵਿਚ ਢਾਈ ਸਾਲਾ ਮਾਸੂਮ ਗੁਰਸਾਜ਼ ਦੀ ਮੌਤ ਦੇ ਮਾਮਲੇ ਵਿਚ ਸੋਮਵਾਰ ਨੂੰ ਵੀ ਪਰਿਵਾਰਕ ਮੈਂਬਰਾਂ ਨੇ ਬੱਚੇ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਸਹਿਮਤੀ ਨਹੀਂ ਦਿੱਤੀ। ਪਰਿਵਾਰਕ ਮੈਂਬਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ’ਤੇ ਅੜੇ ਹੋਏ ਹਨ।
ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਬੱਚੇ ਦੇ ਪਰਿਵਾਰਿਕ ਮੈਂਬਰ। ਤਸਵੀਰ : ਰਾਜਬੀਰ ਸਿੰਘ
17-11-2026