22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

‘ ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ ਪੰਜਾਬ ਪੁਲਿਸ ਵਲੋਂ 570 ਥਾਵਾਂ ’ਤੇ ਛਾਪੇਮਾਰੀ 219 ਵਿਅਕਤੀ ਕਾਬੂ

ਚੰਡੀਗੜ੍ਹ, 21 ਨਵੰਬਰ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 305ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 570 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 305ਵੇਂ ਦਿਨ ਪੁਲਿਸ ਟੀਮਾਂ ਨੇ 219 ਵਿਅਕਤੀਆਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਕੋਲੋਂ ਚਾਰ ਹਥਿਆਰ ਬਰਾਮਦ ਕੀਤੇ।

ਅਜੀਤ ਡੈਸਕ 22-11-2026
ਚੰਡੀਗੜ੍ਹ, 21 ਨਵੰਬਰ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 305ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 570 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।305ਵੇਂ ਦਿਨ ਪੁਲਿਸ ਟੀਮਾਂ ਨੇ 219 ਵਿਅਕਤੀਆਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਕੋਲੋਂ ਚਾਰ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 85817 ਹੋ ਗਈ ਹੈ। ਇਸ ਤੋਂ ਇਲਾਵਾ 189 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 16 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਪਿਛਲੀ ਖ਼ਬਰ ‘ ਆਲ-ਏਜ਼ ਗਰੁੱਪ ਨੈਸ਼ਨਲ ਰਿਦਮਿਕ ਜਿਮਨਾਸਟਿਕ ਚੈਂਪੀਅਨਸ਼ਿਪ 2026-27’ ਖੱਟੀਆਂ-ਮਿੱਠੀਆਂ ਯਾਦਾਂ ਛੱਡਦੀ ਹੋਈ ਸਮਾਪਤ ਅਗਲੀ ਖ਼ਬਰ ‘ ਪੁਟਾ’ ਨੇ ਡੀ. ਯੂ. ਆਈ. ਦੀ ਥਾਂ ਰਜਿਸਟਰਾਰ ਨੂੰ ਕਮੇਟੀ ਦਾ ਚੇਅਰਪਰਸਨ ਬਣਾਉਣ ’ਤੇ ਉਠਾਏ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।