28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੋਲਡੀ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਕੁਰਾਲੀ, 27 ਨਵੰਬਰ (ਹਰਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਖਰੜ ਤੋਂ ਸ਼ਰਧਾਲੂਆਂ ਦੀਆਂ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ। ਹਲਕਾ ਖਰੜ ਤੋਂ ਰਵਾਨਾ ਹੋਈਆਂ ਸਾਰੀਆਂ ਬੱਸਾਂ ਸ਼ਰਧਾਲੂਆਂ ਨੂੰ ਲੈ ਕੇ ਸਥਾਨਕ ਸ਼ਹਿਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਈਆਂ।

ਅਜੀਤ ਡੈਸਕ 28-11-2026
ਕੁਰਾਲੀ, 27 ਨਵੰਬਰ (ਹਰਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਖਰੜ ਤੋਂ ਸ਼ਰਧਾਲੂਆਂ ਦੀਆਂ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ। ਹਲਕਾ ਖਰੜ ਤੋਂ ਰਵਾਨਾ ਹੋਈਆਂ ਸਾਰੀਆਂ ਬੱਸਾਂ ਸ਼ਰਧਾਲੂਆਂ ਨੂੰ ਲੈ ਕੇ ਸਥਾਨਕ ਸ਼ਹਿਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਈਆਂ। ਇਸ ਮੌਕੇ ‘ਆਪ’ ਦੇ ਹਲਕਾ ਖਰੜ ਦੇ ਇੰਚਾਰਜ ਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਸਮੂਹ ਸ਼ਰਧਾਲੂਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਸ਼ਰਧਾਲੂਆਂ ਤੋਂ ਆਸ਼ੀਰਵਾਦ ਲਿਆ ਅਤੇ ਸਭ ਦੀ ਯਾਤਰਾ ਸੁਖਦਾਈ ਤੇ ਸਫ਼ਲ ਰਹਿਣ ਅਤੇ ਸੁਰੱਖਿਅਤ ਵਾਪਸੀ ਲਈ ਅਰਦਾਸ ਕੀਤੀ।
ਪਿਛਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੀ ਭਾਈਚਾਰਕ ਏਕਤਾ ਦਾ ਪ੍ਰਤੀਕ - ਕ੍ਰਿਸ਼ਨ ਪਾਲ ਸ਼ਰਮਾ ਅਗਲੀ ਖ਼ਬਰ ਨੌਜਵਾਨਾਂ ਦੇ ਮਾਨਸਿਕ ਤਣਾਅ ਤੇ ਐਮਰਜੈਂਸੀ ’ਚ ਜੀਵਨ ਬਚਾਉਣ ਬਾਰੇ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।