ਦਫ਼ਤਰੀ ਕਰਮਚਾਰੀਆਂ ਦੀ ਹੜਤਾਲ ਜਾਰੀ, ਅੱਜ ਕੀਤੀ ਜਾਵੇਗੀ ਪੁਤਲਾ ਫੂਕ ਰੈਲੀ
ਮਾਨਸਾ, 24 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੱਦੇ ’ਤੇ ਸਰਕਾਰੀ ਦਫ਼ਤਰਾਂ ਦੇ ਕਰਮਚਾਰੀਆਂ ਦੀ ਹੜਤਾਲ ਜਾਰੀ ਹੈ। ਹੜਤਾਲ ਕਾਰਨ ਪਿਛਲੇ ਦਿਨਾਂ ਤੋਂ ਕੰਮ-ਧੰਦੇ ਆ ਰਹੇ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।
ਮਾਨਸਾ ਵਿਖੇ ਹੜਤਾਲ ਦੇ ਚੱਲਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਦਫ਼ਤਰੀ ਕਰਮਚਾਰੀ। ਤਸਵੀਰ : ਸੇਮੀ ਮਾਨਸਾ
25-08-2026