26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਨਸ਼ੀਲੇ ਕੈਪਸੂਲ, ਗੋਲੀਆਂ ਤੇ ਲਾਹਣ ਬਰਾਮਦ

ਮਾਨਸਾ, 25 ਅਗਸਤ (ਵਿ. ਪ੍ਰਤੀ)- ਥਾਣਾ ਸਦਰ ਮਾਨਸਾ ਪੁਲਿਸ ਨੇ ਰਿੰਕੂ ਕੌਰ ਵਾਸੀ ਠੂਠਿਆਂਵਾਲੀ ਤੋਂ 300 ਨਸ਼ੀਲੇ ਕੈਪਸੂਲ ਅਤੇ ਲਵਪ੍ਰੀਤ ਸਿੰਘ, ਲਖਵਿੰਦਰ ਸਿੰਘ, ਸੂਰਜ ਸਿੰਘ ਤੇ ਰਣਜੀਤ ਸਿੰਘ ਵਾਸੀ ਸਹਾਰਨਾ ਤੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।

ਅਜੀਤ ਡੈਸਕ 26-08-2026
ਮਾਨਸਾ, 25 ਅਗਸਤ (ਵਿ.ਪ੍ਰਤੀ)- ਥਾਣਾ ਸਦਰ ਮਾਨਸਾ ਪੁਲਿਸ ਨੇ ਰਿੰਕੂ ਕੌਰ ਵਾਸੀ ਠੂਠਿਆਂਵਾਲੀ ਤੋਂ 300 ਨਸ਼ੀਲੇ ਕੈਪਸੂਲ ਅਤੇ ਲਵਪ੍ਰੀਤ ਸਿੰਘ, ਲਖਵਿੰਦਰ ਸਿੰਘ, ਸੂਰਜ ਸਿੰਘ ਤੇ ਰਣਜੀਤ ਸਿੰਘ ਵਾਸੀ ਸਹਾਰਨਾ ਤੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਸਰਦੂਲਗੜ੍ਹ ਪੁਲਿਸ ਨੇ ਮੰਗਲ ਸਿੰਘ ਵਾਸੀ ਝੰਡਾ ਕਲਾਂ ਤੋਂ 220 ਲੀਟਰ ਲਾਹਣ ਬਰਾਮਦ ਕੀਤੀ ਹੈ। ਸਾਰਿਆਂ ਖਿਲਾਫ ਵੱਖ-ਵੱਖ ਐਕਟਾਂ ਤਹਿਤ ਕਾਰਵਾਈ ਕੀਤੀ ਗਈ ਹੈ।
ਪਿਛਲੀ ਖ਼ਬਰ ਪਿੰਡ ਸਮਾਓਂ ਵਿਖੇ ਮੁਫ਼ਤ ਮੈਡੀਕਲ ਕੈਂਪ ’ਚ 200 ਤੋਂ ਵੱਧ ਲੋਕਾਂ ਦੀ ਕੀਤੀ ਜਾਂਚ ਅਗਲੀ ਖ਼ਬਰ ਗੁਰੂ ਘਰ ਦੇ ਹੈੱਡ ਗ੍ਰੰਥੀ ਬਾਬਾ ਬਿੱਕਰ ਸਿੰਘ ਨੂੰ ਸੰਗਤ ਵਲੋਂ ਸਕੂਟੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।