30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਮੋਰਚੇ ਦੇ ਸਬੰਧ ’ਚ ਤਿਆਰੀਆਂ

ਬਰੇਟਾ, 29 ਅਗਸਤ (ਜੀਵਨ ਸ਼ਰਮਾ)- ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ 7 ਸਤੰਬਰ ਤੱਕ ਲਗਾਏ ਜਾ ਰਹੇ ਮੋਰਚੇ ਦੇ ਸਬੰਧ ਵਿਚ ਪਿੰਡਾਂ ’ਚ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜ ਗਿੱਲ) ਦੇ ਸੂਬਾਈ ਆਗੂ ਲਛਮਣ ਸਿੰਘ ਚੱਕ ਅਲੀਸ਼ੇਰ ਨੇ ਦੱਸਿਆ ਕਿ ਮੋਰਚੇ ਨੂੰ ਕਾਮਯਾਬ ਬਣਾਉਣ ਲਈ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 30-08-2026
ਬਰੇਟਾ, 29 ਅਗਸਤ (ਜੀਵਨ ਸ਼ਰਮਾ)- ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ 7 ਸਤੰਬਰ ਤੱਕ ਲਗਾਏ ਜਾ ਰਹੇ ਮੋਰਚੇ ਦੇ ਸਬੰਧ ਵਿਚ ਪਿੰਡਾਂ ’ਚ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜ ਗਿੱਲ) ਦੇ ਸੂਬਾਈ ਆਗੂ ਲਛਮਣ ਸਿੰਘ ਚੱਕ ਅਲੀਸ਼ੇਰ ਨੇ ਦੱਸਿਆ ਕਿ ਮੋਰਚੇ ਨੂੰ ਕਾਮਯਾਬ ਬਣਾਉਣ ਲਈ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਮੋਰਚਾ ਕਿਸਾਨਾਂ ਨੂੰ ਮੂੰਗੀ, ਸਬਜ਼ੀਆਂ ਤੇ ਐੱਮ.ਐੱਸ.ਪੀ., ਕਿਸਾਨੀ ਕਰਜ਼ਾ ਮੁਆਫ਼ ਤੇ ਹੋਰ ਮੰਗਾਂ ਨੂੰ ਲੈ ਕੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨੀ ਆਰਥਿਕ ਤੌਰ ’ਤੇ ਕਮਜ਼ੋਰ ਹੋ ਰਹੀ ਹੇਠ ਜਿਸ ਲਈ ਕਿਸਾਨਾਂ ਨੂੰ ਸੰਘਰਸ਼ ’ਚ ਕੁੱਦਣ ਦੀ ਲੋੜ ਹੈ। ਇਸ ਮੌਕੇ ਜਗਰਾਜ ਸਿੰਘ ਅਹਿਮਦਪੁਰ, ਹਰਦੇਵ ਸਿੰਘ, ਨਿਰਮਲ ਸਿੰਘ, ਗੱਗੀ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭੁਪਾਲ ਕਲਾਂ ਵਿਖੇ ਕੈਂਪ ਦੌਰਾਨ 200 ਵਿਅਕਤੀਆਂ ਦੀ ਕੀਤੀ ਜਾਂਚ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ, ਜਨਰਲ ਸਕੱਤਰ ਤੇ ਹੋਰ ਅਹੁਦੇਦਾਰਾਂ ਲਈ ਐਤਕੀਂ ਹੋਣਗੇ ਸਿੱਧੇ ਮੁਕਾਬਲੇ ਐਡਵੋਕੇਟ ਚਮਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।