01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਮਿਸ਼ਨ ‘ਕਲੀਨ ਪੰਜਾਬ’ ਮੁਹਿੰਮ ਤਹਿਤ ਵਾਰਡਾਂ ’ਚ ਸਫ਼ਾਈ ਮੁਹਿੰਮ ਤੇਜ਼

ਮਾਨਸਾ, 31 ਅਗਸਤ (ਸ. ਰਿ.)

ਅਜੀਤ ਡੈਸਕ 01-09-2026
ਮਾਨਸਾ, 31 ਅਗਸਤ (ਸ.ਰਿ.)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਗਰ ਕੌਂਸਲ ਅਧੀਨ ਆਉਂਦੇ ਵੱਖ-ਵੱਖ ਵਾਰਡਾਂ ’ਚ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਸਫ਼ਾਈ ਕੀਤੀ ਗਈ। ਨਗਰ ਕੌਂਸਲ ਦੀਆਂ ਟੀਮਾਂ ਅਤੇ ਸਫ਼ਾਈ ਸੇਵਕ ਵੱਖ-ਵੱਖ ਇਲਾਕਿਆਂ ’ਚੋਂ ਕੂੜਾ-ਕਰਕਟ ਚੁੱਕਣ, ਢੇਰਾਂ ਦੇ ਨਿਪਟਾਰੇ ਅਤੇ ਸੜਕਾਂ-ਗਲੀਆਂ ਦੀ ਬਾਰੀਕੀ ਨਾਲ ਸਫ਼ਾਈ ਕੀਤੀ। ਵਿਧਾਇਕ ਡਾ. ਵਿਜੇ ਸਿੰਗਲਾ, ਨਗਰ ਕੌਂਸਲ ਦੇ ਪ੍ਰਧਾਨ ਭੂਸ਼ਣ ਕੁਮਾਰ ਮੱਤੀ ਨੇ ਸਫ਼ਾਈ ਅਭਿਆਨ ਦੀ ਅਗਵਾਈ ਕੀਤੀ ਅਤੇ ਵਾਰਡਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਜੇਕਰ ਸ਼ਹਿਰ ਵਾਸੀ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਅਤੇ ਕੂੜੇ ਦੇ ਨਿਯਮਤ ਨਿਪਟਾਰੇ ’ਚ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਮਾਨਸਾ ਨੂੰ ਸਥਾਈ ਤੌਰ ’ਤੇ ਕੂੜਾ-ਮੁਕਤ ਅਤੇ ਸੁੰਦਰ ਸ਼ਹਿਰ ਬਣਾਇਆ ਜਾ ਸਕਦਾ ਹੈ।
ਪਿਛਲੀ ਖ਼ਬਰ ਪ੍ਰਵੀਨ ਗੋਇਲ ਸ੍ਰੀ ਸੁਭਾਸ਼ ਡਰਾਮਾਟਿਕ ਕਲੱਬ ਦੇ 18ਵੀਂ ਵਾਰ ਪ੍ਰਧਾਨ ਬਣੇ ਅਗਲੀ ਖ਼ਬਰ ਟਰੈਫ਼ਿਕ ਸੁਧਾਰਾਂ ਸੰਬੰਧੀ ਸੜਕ ਸੁਰੱਖਿਆ ਕਮੇਟੀ ਸਿਰਫ਼ ਮੀਟਿੰਗਾਂ ਕਰਨ ਤੱਕ ਹੀ ਸੀਮਤ ਠੋਸ ਕਦਮ ਚੁੱਕਣ ਦੀ ਲੋੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।