01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਬਰਾਮਦ

ਮਾਨਸਾ, 31 ਅਗਸਤ (ਵਿ. ਪ੍ਰਤੀ)- ਥਾਣਾ ਸਦਰ ਮਾਨਸਾ ਪੁਲਿਸ ਨੇ ਮਨੀ ਸਿੰਘ ਵਾਸੀ ਧਿੰਗੜ ਤੋਂ 20 ਅਤੇ ਥਾਣਾ ਜੌੜਕੀਆਂ ਪੁਲਿਸ ਨੇ ਬਲਵਿੰਦਰ ਸਿੰਘ ਵਾਸੀ ਝੇਰਿਆਂਵਾਲੀ ਤੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।

ਅਜੀਤ ਡੈਸਕ 01-09-2026
ਮਾਨਸਾ, 31 ਅਗਸਤ (ਵਿ.ਪ੍ਰਤੀ)- ਥਾਣਾ ਸਦਰ ਮਾਨਸਾ ਪੁਲਿਸ ਨੇ ਮਨੀ ਸਿੰਘ ਵਾਸੀ ਧਿੰਗੜ ਤੋਂ 20 ਅਤੇ ਥਾਣਾ ਜੌੜਕੀਆਂ ਪੁਲਿਸ ਨੇ ਬਲਵਿੰਦਰ ਸਿੰਘ ਵਾਸੀ ਝੇਰਿਆਂਵਾਲੀ ਤੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਥਾਣਾ ਸਦਰ ਬੁਢਲਾਡਾ ਪੁਲਿਸ ਨੇ ਨਵਦੀਪ ਸਿੰਘ ਵਾਸੀ ਭਾਦੜਾ ਤੋਂ 36 ਬੋਤਲਾਂ ਦੇਸੀ ਸ਼ਰਾਬ ਪੰਜਾਬ ਰਾਂਝਾ ਮਾਰਕਾ, ਬੋਹਾ ਪੁਲਿਸ ਨੇ ਸ਼ਿੰਦਰਪਾਲ ਸਿੰਘ ਵਾਸੀ ਸਤੀਕੇ ਤੋਂ 24 ਬੋਤਲਾਂ ਸ਼ਰਾਬ ਠੇਕਾ ਦੇਸੀ ਹੀਰ ਸੌਫੀ ਹਰਿਆਣਾ ਮਾਰਕਾ ਅਤੇ ਸਰਦੂਲਗੜ੍ਹ ਪੁਲਿਸ ਨੇ ਗੁਰਮੀਤ ਸਿੰਘ ਵਾਸੀ ਆਹਲੂਪੁਰ ਤੋਂ 12 ਬੋਤਲਾਂ ਦੇਸੀ ਸ਼ਰਾਬ ਨਜਾਇਜ਼ ਬਰਾਮਦ ਕੀਤੀਆਂ ਹਨ। ਸਾਰਿਆਂ ਖ਼ਿਲਾਫ਼ ਵੱਖ-ਵੱਖ ਐਕਟਾਂ ਤਹਿਤ ਪਰਚੇ ਦਰਜ ਕੀਤੇ ਗਏ ਹਨ।
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਡਰੋਨ ਸ਼ੋਅ 3 ਨੂੰ ਅਗਲੀ ਖ਼ਬਰ ਮਾਨਸਾ ਜ਼ਿਲੇ ’ਚ ਕੌਮੀ ਲੋਕ ਅਦਾਲਤ 12 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।