ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਡਰੋਨ ਸ਼ੋਅ 3 ਨੂੰ
ਬੁਢਲਾਡਾ, 31 ਅਗਸਤ (ਮਨਚੰਦਾ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਪੰਜਾਬ ਸਰਕਾਰ ਵਲੋਂ 3 ਸਤੰਬਰ ਨੂੰ ਸ਼ਾਮ 6. 30 ਵਜੇ ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ ਬੁਢਲਾਡਾ ਵਿਖੇ ਕਰਵਾਏ ਜਾ ਰਹੇ ਡਰੋਨ ਸ਼ੋਅ ਨੂੰ ਸਫਲ ਬਣਾਉਣ ਲਈ ਤਿਆਰੀਆਂ ਜ਼ੋਰਾਂ ’ਤੇ ਹਨ।
ਅਜੀਤ ਡੈਸਕ
01-09-2026