10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪੱਤਰਕਾਰ ਤਰਸੇਮ ਸਿੰਗਲਾ ਦੀ ਪਤਨੀ ਦੇ ਦਿਹਾਂਤ ’ਤੇ ਪ੍ਰਗਟਾਇਆ ਦੁੱਖ

ਤਲਵੰਡੀ ਸਾਬੋ, 9 ਸਤੰਬਰ (ਰਣਜੀਤ ਸਿੰਘ ਰਾਜੂ)-ਉਪ ਮੰਡਲ ਅਧੀਨ ਆਉਂਦੇ ਵਪਾਰਕ ਨਗਰ ਰਾਮਾਂ ਮੰਡੀ ਤੋਂ ਰੋਜ਼ਾਨਾ ਅਜੀਤ ਦੇ ਪੱਤਰਕਾਰ ਤਰਸੇਮ ਸਿੰਗਲਾ ਦੀ ਧਰਮਪਤਨੀ ਰਜਨੀ ਸਿੰਗਲਾ ਦੇ ਦਿਹਾਂਤ ’ਤੇ ਜਿੱਥੇ ਨਗਰ ਦੇ ਪੱਤਰਕਾਰ ਭਾਈਚਾਰੇ ਨੇ ਅਫਸੋਸ ਜ਼ਾਹਿਰ ਕੀਤਾ ਹੈ, ਉੱੱਥੇ ਮੁਹਤਬਰ ਸ਼ਖਸੀਅਤਾਂ ਨੇ ਵੀ ਤਰਸੇਮ ਸਿੰਗਲਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵੱਖੋ ਵੱਖਰੇ ਪ੍ਰੈਸ ਬਿਆਨਾਂ ਰਾਹੀਂ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ, ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ, ਅਕਾਲੀ ਦਲ (ਬ) ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ, ਜਥੇਦਾਰ ਮੋਹਨ ਸਿੰਘ ਬੰਗੀ ਮੈਂਬਰ ਸ਼੍ਰੋਮਣੀ ਕਮੇਟੀ, ਸੀ.

ਮਰਹੂਮ ਬੀਬੀ ਰਜਨੀ ਸਿੰਗਲਾ ਦੀ ਫ਼ਾਇਲ ਤਸਵੀਰ 10-09-2026
ਤਲਵੰਡੀ ਸਾਬੋ, 9 ਸਤੰਬਰ (ਰਣਜੀਤ ਸਿੰਘ ਰਾਜੂ)-ਉਪ ਮੰਡਲ ਅਧੀਨ ਆਉਂਦੇ ਵਪਾਰਕ ਨਗਰ ਰਾਮਾਂ ਮੰਡੀ ਤੋਂ ਰੋਜ਼ਾਨਾ ਅਜੀਤ ਦੇ ਪੱਤਰਕਾਰ ਤਰਸੇਮ ਸਿੰਗਲਾ ਦੀ ਧਰਮਪਤਨੀ ਰਜਨੀ ਸਿੰਗਲਾ ਦੇ ਦਿਹਾਂਤ ’ਤੇ ਜਿੱਥੇ ਨਗਰ ਦੇ ਪੱਤਰਕਾਰ ਭਾਈਚਾਰੇ ਨੇ ਅਫਸੋਸ ਜ਼ਾਹਿਰ ਕੀਤਾ ਹੈ, ਉੱੱਥੇ ਮੁਹਤਬਰ ਸ਼ਖਸੀਅਤਾਂ ਨੇ ਵੀ ਤਰਸੇਮ ਸਿੰਗਲਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵੱਖੋ ਵੱਖਰੇ ਪ੍ਰੈਸ ਬਿਆਨਾਂ ਰਾਹੀਂ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ, ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ, ਅਕਾਲੀ ਦਲ (ਬ) ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ, ਜਥੇਦਾਰ ਮੋਹਨ ਸਿੰਘ ਬੰਗੀ ਮੈਂਬਰ ਸ਼੍ਰੋਮਣੀ ਕਮੇਟੀ, ਸੀ. ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ, ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਤੇ ਬਲਵੀਰ ਸਿੰਘ ਸਿੱਧੂ, ਭਾਜਪਾ ਹਲਕਾ ਇੰਚਾਰਜ ਨਵਜੋਤ ਸਿੰਘ ਗੁਣੀ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਕੁਲਦੀਪ ਸਿੰਘ ਗੋਸਲ, ਬਸਪਾ ਹਲਕਾ ਇੰਚਾਰਜ ਹਰਨੇਕ ਸਿੰਘ ਜਗਾ ਰਾਮ ਤੀਰਥ ਤੋਂ ਇਲਾਵਾ ਦਮਦਮਾ ਸਾਹਿਬ ਪ੍ਰੈੱਸ ਕਲੱਬ ਤਲਵੰਡੀ ਸਾਬੋ ਦੇ ਪ੍ਰਧਾਨ ਮੁਨੀਸ਼ ਗਰਗ, ਸਰਪ੍ਰਸਤ ਰਣਜੀਤ ਸਿੰਘ ਰਾਜੂ, ਚੇਅਰਮੈਨ ਜਗਜੀਤ ਸਿੰਘ ਸਿੱਧੂ, ਲਕਵਿੰਦਰ ਸ਼ਰਮਾਂ, ਰਵਜੋਤ ਸਿੰਘ ਰਾਹੀ, ਗੁਰਜੰਟ ਸਿੰਘ ਨਥੇਹਾ, ਭਾਈ ਮਾਨ ਸਿੰਘ, ਰਾਮ ਜਿੰਦਲ ਜਗਾ, ਖੁਸ਼ਦੀਪ ਸਿੰਘ ਖੁਸ਼ੀ ਗਿੱਲ, ਸੁਰਿੰਦਰ ਦਮਦਮੀ, ਅੰਮ੍ਰਿਤ ਮਲਕਾਣਾ, ਹਰਭਜਨ ਸਿੰਘ ਖਾਲਸਾ ਆਦਿ ਨੇ ਬੀਬੀ ਰਜਨੀ ਸਿੰਗਲਾ ਦੇ ਦੇਹਾਂਤ ਨੂੰ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਦਿਆਂ ਪੱਤਰਕਾਰ ਤਰਸੇਮ ਸਿੰਗਲਾ ਅਤੇ ਸਮੁੱਚੇ ਪਰਿਵਾਰ ਨਾਲ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।
ਪਿਛਲੀ ਖ਼ਬਰ ਟਿਕਾਣਾ ਭਾਈ ਜਗਤਾ ਜੀ ਸਾਹਿਬ ਦੇ ਸੇਵਾਪੰਥੀ ਸੰਤ ਰਣਜੀਤ ਸਿੰਘ ਦਾ ਦਿਹਾਂਤ ਅਗਲੀ ਖ਼ਬਰ ਨਗਰ ਨਿਗਮ ਦੀ ਟੈਂਡਰਿੰਗ ਨੂੰ ਲੈ ਕੇ ਠੇਕੇਦਾਰਾਂ ਨੇ ਖੋਲ੍ਹਿਆ ਮੋਰਚਾ ਮਸਲਾ ਹੱਲ ਨਾ ਹੋਣ ’ ਤੇ ਹਾਈ ਕੋਰਟ ਜਾਣ ਦੀ ਚਿਤਾਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।