ਮਾਨਸ਼ਾਹੀਆ ਤੇ ਸਿੱਧੂ ਖ਼ਾਲਸਾ ਸਕੂਲ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਚੁਣੇ
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਹਰਿੰਦਰ ਸਿੰਘ ਮਾਨਸ਼ਾਹੀਆ ਤੇ ਜਸਕਰਨ ਸਿੰਘ ਸਿੱਧੂ ਖ਼ਾਲਸਾ ਹਾਈ ਸਕੂਲ ਮਾਨਸਾ ਦੇ ਕਾਰਜਕਾਰੀ ਪ੍ਰਧਾਨ ਚੁਣੇ ਗਏ ਹਨ। ਸੰਸਥਾ ਦਾ ਜਨਰਲ ਇਜਲਾਸ ਪ੍ਰਧਾਨ ਮੱਘਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਇਆ।
ਹਰਿੰਦਰ ਸਿੰਘ ਮਾਨਸ਼ਾਹੀਆ ਤੇ ਜਸਕਰਨ ਸਿੰਘ ਸਿੱਧੂ
25-09-2026