08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਰੋਹਿਤ ਰੋਮੀ ਰੋਟਰੀ ਕਲੱਬ ਮਾਨਸਾ ਰੋਇਲ ਦੇ ਪ੍ਰਧਾਨ ਚੁਣੇ

ਮਾਨਸਾ, 7 ਅਕਤੂਬਰ (ਸ. ਰਿ.)

ਅਜੀਤ ਡੈਸਕ 08-10-2026
ਮਾਨਸਾ, 7 ਅਕਤੂਬਰ (ਸ.ਰਿ.)- ਰੋਟਰੀ ਕਲੱਬ ਮਾਨਸਾ ਰੋਇਲ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਸਰਬਸੰਮਤੀ ਨਾਲ ਰੋਹਿਤ ਰੋਮੀ ਨੂੰ ਪ੍ਰਧਾਨ, ਸੰਜੀਵ ਅਰੋੜਾ ਸਕੱਤਰ ਅਤੇ ਜੀਵਨ ਕੁਮਾਰ ਸਿੰਗਲਾ ਨੂੰ ਖ਼ਜ਼ਾਨਚੀ ਚੁਣਿਆ ਗਿਆ। ਨਵ-ਨਿਯੁਕਤ ਪ੍ਰਧਾਨ ਨੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਮਾਜ ਸੇਵਾ ਦੇ ਖੇਤਰ ’ਚ ਨਵੇਂ ਪ੍ਰੋਜੈਕਟਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣਗੇ ਅਤੇ ਕਲੱਬ ਦੀ ਬਿਹਤਰੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਪਰਮਿੰਦਰ ਗੋਇਲ, ਪ੍ਰੇਮ ਅਗਰਵਾਲ, ਰਮੇਸ਼ ਜਿੰਦਲ, ਅਮਿਤ ਗੋਇਲ, ਰਾਕੇਸ਼ ਸੇਠੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਡਰਨ ਸਕੂਲ ਭੀਖੀ ਵਲੋਂ ਸਾਬਕਾ ਵਿਦਿਆਰਥੀ ਪਾਇਲਟ ਮਨਮੀਤ ਸਿੰਘ ਦਾ ਸਨਮਾਨ ਅਗਲੀ ਖ਼ਬਰ ਫੂਡ ਸੇਫ਼ਟੀ ਟੀਮ ਵਲੋਂ ਖਾਣ-ਪੀਣ ਦੀਆਂ ਵਸਤਾਂ ਦੇ ਨਮੂਨੇ ਭਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।