ਵਿਧਾਇਕ ਬਣਾਂਵਾਲੀ ਨੇ ਡੀ.ਐਮ.ਸੀ. ਲੁਧਿਆਣਾ ਵਿਖੇ ਜੇਰੇ ਇਲਾਜ ਨੌਜਵਾਨ ਹੈਪੀ ਦਾ ਹਾਲ ਜਾਣਿਆ
ਮਾਨਸਾ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਗੋਲੀਬਾਰੀ ਦੌਰਾਨ ਜ਼ਖਮੀ ਹੋਏ ਨੌਜਵਾਨ ਹੈਪੀ ਸਿੰਘ ਦਾ ਹਾਲ ਜਾਨਣ ਲਈ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਡੀ. ਐੱਮ.
ਡੀ.ਐੱਮ.ਸੀ. ਹਸਪਤਾਲ ਲੁਧਿਆਣਾ ਵਿਖੇ ਜ਼ਖਮੀ ਨੌਜਵਾਨ ਹੈਪੀ ਸਿੰਘ ਨਾਲ ਗੱਲਬਾਤ ਕਰਦੇ ਹੋਏ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ। ਅਜੀਤ ਤਸਵੀਰ
18-10-2026