20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਨੂੰਹ ਰਾਣੀ ਮੇਰਾ ਪੁੱਤ ਝੋਟਾ ਬਣ ਕੇ ਨਸ਼ਿਆਂ ਖ਼ਿਲਾਫ਼ ਲੜੇਗੀ ਜੰਗ-ਭੀਮ ਸਿੰਘ

ਮਾਨਸਾ, 19 ਅਕਤੂਬਰ (ਰਾਵਿੰਦਰ ਸਿੰਘ ਰਵੀ)- ਐਂਟੀ ਡਰੱਗ ਟਾਸਕ ਫੋਰਸ ਦੇ ਨੌਜਵਾਨ ਆਗੂ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲਈ ਸੰਘਰਸ਼ ਕਰ ਰਹੇ ਉਸ ਦੇ ਪਿਤਾ ਭੀਮ ਸਿੰਘ ਫ਼ੌਜੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਜੰਗ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਮੇਰੇ ਪੁੱਤ ਦਾ ਸੁਪਨਾ ਸੀ ਕਿ ਪੰਜਾਬ ’ ਚ ਨਸ਼ੇ ਦੀ ਜੜ੍ਹ ਪੁੱਟੀ ਜਾਵੇ, ਜਿਸ ਨੂੰ ਪੂਰਾ ਕਰਦਿਆਂ ਉਸ ਨੇ ਕੁਰਬਾਨੀ ਦੇ ਦਿੱਤੀ।

ਨਸ਼ਿਆਂ ਖ਼ਿਲਾਫ਼ ਜੰਗ ਜਾਰੀ ਰੱਖਣ ਦਾ ਐਲਾਨ ਕਰਦੇ ਹੋਏ ਭੀਮ ਸਿੰਘ ਫ਼ੌਜੀ। ਅਜੀਤ ਤਸਵੀਰ 20-10-2026
ਮਾਨਸਾ, 19 ਅਕਤੂਬਰ (ਰਾਵਿੰਦਰ ਸਿੰਘ ਰਵੀ)- ਐਂਟੀ ਡਰੱਗ ਟਾਸਕ ਫੋਰਸ ਦੇ ਨੌਜਵਾਨ ਆਗੂ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲਈ ਸੰਘਰਸ਼ ਕਰ ਰਹੇ ਉਸ ਦੇ ਪਿਤਾ ਭੀਮ ਸਿੰਘ ਫ਼ੌਜੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਜੰਗ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਮੇਰੇ ਪੁੱਤ ਦਾ ਸੁਪਨਾ ਸੀ ਕਿ ਪੰਜਾਬ ’ ਚ ਨਸ਼ੇ ਦੀ ਜੜ੍ਹ ਪੁੱਟੀ ਜਾਵੇ, ਜਿਸ ਨੂੰ ਪੂਰਾ ਕਰਦਿਆਂ ਉਸ ਨੇ ਕੁਰਬਾਨੀ ਦੇ ਦਿੱਤੀ। ਉਨ੍ਹਾਂ ਕਿਹਾ ਕਿ ਮੇਰੀ ਨੂੰਹ ਰਾਣੀ ਹੁਣ ਮੇਰਾ ਪੁੱਤ ਝੋਟਾ ਬਣ ਕੇ ਨਸ਼ਿਆਂ ਖ਼ਿਲਾਫ਼ ਜੰਗ ਲੜੇਗੀ। ਉਨ੍ਹਾਂ ਐਲਾਨ ਕੀਤਾ ਕਿ ਨਸ਼ਿਆਂ ਦੇ ਖ਼ਾਤਮੇ ਤੱਕ ਲੜਾਈ ਲੜਦੇ ਰਹਿਣਗੇ ਤਾਂ ਜੋ ਪੰਜਾਬ ਦੀ ਜਵਾਨੀ ਦਾ ਘਾਣ ਨਾ ਹੋ ਸਕੇ। ਉਨ੍ਹਾਂ ਮੰਗ ਕੀਤੀ ਕਿ ਹੱਤਿਆ ਕਾਂਡ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
ਪਿਛਲੀ ਖ਼ਬਰ ਗ੍ਰਹਿ ਮੰਤਰੀ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਵੀ ਕਰਨ- ਬਰਨ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਪ੍ਰਕਿਰਿਆ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।