23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਮਿਸ. ਹਰਿੰਦਰ ਸਿੱਧੂ ਨੇ ਅਹੁਦਾ ਸੰਭਾਲਿਆ

ਮਾਨਸਾ, 22 ਅਕਤੂਬਰ (ਧਾਲੀਵਾਲ)- ਮਿਸ. ਹਰਿੰਦਰ ਸਿੱਧੂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ।

ਅਜੀਤ ਡੈਸਕ 23-10-2026
ਮਾਨਸਾ, 22 ਅਕਤੂਬਰ (ਧਾਲੀਵਾਲ)- ਮਿਸ. ਹਰਿੰਦਰ ਸਿੱਧੂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਬੀਤੇ ਦਿਨੀਂ ਇਸੇ ਅਹੁਦੇ ਤੋਂ ਤਬਦੀਲ ਹੋ ਕੇ ਗਏ ਮਨਜਿੰਦਰ ਸਿੰਘ ਦੀ ਥਾਂ ਲਈ ਹੈ, ਜਿਨ੍ਹਾਂ ਨੂੰ ਮਾਨਸਾ ਤੋਂ ਤਬਦੀਲ ਕਰ ਕੇ ਬਠਿੰਡਾ ਭੇਜਿਆ ਗਿਆ ਹੈ। ਸੈਸ਼ਨਜ਼ ਜੱਜ ਦੇ ਸਵਾਗਤ ਲਈ ਅਡੀਸ਼ਨਲ ਸੈਸ਼ਨਜ਼ ਜੱਜ ਹਰਗੁਰਜੀਤ ਕੌਰ, ਦਿਪਤੀ ਗੋਇਲ, ਸਿਵਲ ਜੱਜ ਸੀਨੀਅਰ ਡਵੀਜ਼ਨ ਸ਼ਿਲਪਾ ਵਰਮਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਰਜਿੰਦਰ ਸਿੰਘ ਨਾਗਪਾਲ, ਮੈਜਿਸਟਰੇਟ ਅਕਿੰਤ ਐਰੀ, ਹਰਕਮਲਜੀਤ ਕੌਰ, ਹਰਜੋਬਨ ਗਿੱਲ, ਜਸਪ੍ਰੀਤ ਕੌਰ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬੀਰਦਵਿੰਦਰ ਸਿੰਘ ਸਿੱਧੂ, ਸੈਕਟਰੀ ਗੁਰਦੀਪ ਸਿੰਘ ਸਿੱਧੂ ਤੋਂ ਇਲਾਵਾ ਸਮੁੱਚਾ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਪੁਲਿਸ ਪੈਨਸ਼ਨਰ ਐਸੋਸੀਏਸ਼ਨ ਨੇ ਸ਼ਹੀਦੀ ਦਿਵਸ ਮਨਾਇਆ ਅਗਲੀ ਖ਼ਬਰ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।