01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵਿੱਦਿਆ ਮੰਦਰ ਦੇ ਖਿਡਾਰੀਆਂ ਦਾ ਖੋ-ਖੋ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਮਾਨਸਾ, 31 ਅਕਤੂਬਰ (ਸੱਭਿ. ਪ੍ਰਤੀ.)

ਅਜੀਤ ਡੈਸਕ 01-11-2026
ਮਾਨਸਾ, 31 ਅਕਤੂਬਰ (ਸੱਭਿ.ਪ੍ਰਤੀ.)- ਹਾਪੁੜ (ਯੂ.ਪੀ.) ਵਿਖੇ ਕਰਵਾਏ ਗਏ ਨੈਸ਼ਨਲ ਖੋ-ਖੋ ਮੁਕਾਬਲਿਆਂ ’ਚ ਸਥਾਨਕ ਚੇਤਨ ਸਿੰਘ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਅੰਡਰ-17 ਸਾਲ ਵਰਗ ’ਚ ਲੜਕੀਆਂ ਦੀ ਟੀਮ ਨੇ ਕਰਨਾਟਕਾ ਦੀ ਟੀਮ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਮੇਰਠ ਵਿਖੇ ਹੋਏ ਇਨ੍ਹਾਂ ਮੁਕਾਬਲਿਆਂ ’ਚ ਅੰਡਰ-14 ਸਾਲ ਵਰਗ ’ਚ ਲੜਕਿਆਂ ਦੀ ਟੀਮ ਨੇ ਮਹਾਂਰਾਸ਼ਟਰਾ ਨੂੰ ਹਰਾ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਪ੍ਰਧਾਨ ਡਾ. ਬਲਦੇਵ ਰਾਜ ਬਾਂਸਲ ਅਤੇ ਪ੍ਰਿੰਸੀਪਲ ਜਗਦੀਪ ਕੁਮਾਰ ਪਟਿਆਲ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਵਿਧਾਇਕ ਤੇ ਐਸ . ਡੀ . ਐਮ . ਵਲੋਂ ਆੜ੍ਹਤੀਆਂ ਤੇ ਖਰੀਦ ਏਜੰਸੀਆਂ ਨਾਲ ਮੀਟਿੰਗ ਅਗਲੀ ਖ਼ਬਰ 3 ਦੀ ਧੂਰੀ ਰੋਸ ਰੈਲੀ ਸਬੰਧੀ ਦੂਲੋਵਾਲ ਵਿਖੇ ਮੀਟਿੰਗ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।