ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਲੋਂ ਸਿੱਖਿਆ ਦੇ ਮਹੱਤਵ ਸੰਬੰਧੀ ਬਾਲ ਸੁਰੱਖਿਅਤ ਅਭਿਆਨ ਤਹਿਤ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ
ਸੀਂਗੋ ਮੰਡੀ, 12 ਨਵੰਬਰ (ਪ੍ਰਿੰਸ ਗਰਗ)- ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਲੋਂ ਪਿੰਡਾਂ ਵਿਚ ਸਿੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇਕ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਰਾਹੀਂ ਲੋਕਾਂ ਨੂੰ ਬੱਚਿਆਂ ਦੀ ਪੜ੍ਹਾਈ ਅਤੇ ਸਿੱਖਿਆ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਗਿਆ।
ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਦੇ ਪ੍ਰਿੰਸੀਪਲ ਮਧੂ ਬਾਂਸਲ ਵਿਦਿਆਰਥੀ ਅਤੇ ਸਟਾਫ਼ ਰੈਲੀ ਕੱਢਦੇ ਹੋਏ। ਤਸਵੀਰ: ਪ੍ਰਿੰਸ ਗਰਗ
13-11-2026