16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਚਰਨਜੀਤ ਸਿੰਘ ਚੰਨੀ ਅੱਜ ਕੋਟਕਪੂਰਾ ’ਚ ਪੁੱਜਣਗੇ- ਹੀਰਾ ਮਠਾੜੂ

ਕੋਟਕਪੂਰਾ, 15 ਨਵੰਬਰ (ਰਿੰਕੂ ਮਲਹੋਤਰਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕ ਸਭਾ ਮੈਂਬਰ 16 ਨਵੰਬਰ ਨੂੰ ਕੋਟਕਪੂਰਾ ਵਿਖੇ ਸਾਈਕਲ ਯਾਤਰਾ ਦੌਰਾਨ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਪੁੱਜਣਗੇ ਅਤੇ ਇਕੱਠ ਨੂੰ ਸੰਬੋਧਨ ਕਰਨਗੇ। ਵਾਰਡ ਨੰਬਰ 13 ਦੇ ਕਾਂਗਰਸ ਪਾਰਟੀ ਇੰਚਾਰਜ ਹੀਰਾ ਸਿੰਘ ਮਠਾੜੂ ਨੇ ਦੱਸਿਆ ਕਿ ਚਰਨਜੀਤ ਚੰਨੀ 3 ਵਜੇ ਦੁਪਹਿਰ ਗੁਰਦੁਆਰਾ ਰਾਮਗੜ੍ਹੀਆ ਸਿੰਘ ਸਭਾ ਵਿਖੇ ਇਕੱਠ ਨੂੰ ਸੰਬੋਧਨ ਕਰਨਗੇ।

ਅਜੀਤ ਡੈਸਕ 16-11-2026
ਕੋਟਕਪੂਰਾ, 15 ਨਵੰਬਰ (ਰਿੰਕੂ ਮਲਹੋਤਰਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕ ਸਭਾ ਮੈਂਬਰ 16 ਨਵੰਬਰ ਨੂੰ ਕੋਟਕਪੂਰਾ ਵਿਖੇ ਸਾਈਕਲ ਯਾਤਰਾ ਦੌਰਾਨ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਪੁੱਜਣਗੇ ਅਤੇ ਇਕੱਠ ਨੂੰ ਸੰਬੋਧਨ ਕਰਨਗੇ। ਵਾਰਡ ਨੰਬਰ 13 ਦੇ ਕਾਂਗਰਸ ਪਾਰਟੀ ਇੰਚਾਰਜ ਹੀਰਾ ਸਿੰਘ ਮਠਾੜੂ ਨੇ ਦੱਸਿਆ ਕਿ ਚਰਨਜੀਤ ਚੰਨੀ 3 ਵਜੇ ਦੁਪਹਿਰ ਗੁਰਦੁਆਰਾ ਰਾਮਗੜ੍ਹੀਆ ਸਿੰਘ ਸਭਾ ਵਿਖੇ ਇਕੱਠ ਨੂੰ ਸੰਬੋਧਨ ਕਰਨਗੇ। ਉਨ੍ਹਾਂ ਨਾਲ ਸੁਖਪਾਲ ਸਿੰਘ ਖਹਿਰਾ ਅਤੇ ਹੋਰ ਕਾਂਗਰਸ ਪਾਰਟੀ ਦੇ ਉੱਚ ਆਗੂ ਵੀ ਪੁੱਜ ਰਹੇ ਹਨ।
ਪਿਛਲੀ ਖ਼ਬਰ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਟੁੱਟ ਸਕਦੀ ਹੈ ਲੱਖਾਂ ਦੀ ਲਾਗਤ ਨਾਲ ਬਣੀ ਸੜਕ ਅਗਲੀ ਖ਼ਬਰ ਵੋਟਾਂ ਮੌਕੇ ਲੋਕ ਸਰਕਾਰਾਂ ਨੂੰ ਪੁੱਛਣਗੇ ਸਵਾਲ, ਕਿ ਨਸ਼ੇ ਕਿਉਂ ਨਹੀਂ ਬੰਦ ਕਰਵਾ ਸਕੇ-ਗਿਆਨੀ ਕੁਲਦੀਪ ਸਿੰਘ ਗੜਗੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।