19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਗੁਰੂ ਨਾਨਕ ਦੇਵ ਅਕੈਡਮੀ ਵਿਖੇ ਟਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਇਆ

ਝੁਨੀਰ, 18 ਨਵੰਬਰ (ਸਿੰਗਲਾ)- ਸਥਾਨਕ ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਵਿਖੇ ਟਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਟਰੈਫਿਕ ਅਧਿਕਾਰੀ ਗੁਰਦੀਪ ਸਿੰਘ ਨੇ ਵਿਦਿਆਰਥੀਆਂ ਅਤੇ ਸਕੂਲ ਵੈਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਅਜੀਤ ਡੈਸਕ 19-11-2026
ਝੁਨੀਰ, 18 ਨਵੰਬਰ (ਸਿੰਗਲਾ)- ਸਥਾਨਕ ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਵਿਖੇ ਟਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਟਰੈਫਿਕ ਅਧਿਕਾਰੀ ਗੁਰਦੀਪ ਸਿੰਘ ਨੇ ਵਿਦਿਆਰਥੀਆਂ ਅਤੇ ਸਕੂਲ ਵੈਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸੜਕ ਪਾਰ ਕਰਨ ਸਮੇਂ ਜ਼ੈਬਰਾ ਕਰਾਸਿੰਗ ਅਤੇ ਟਰੈਫਿਕ ਲਾਈਟਾਂ ਦੀ ਪਾਲਣਾ ਕਰਨ ਤੋਂ ਇਲਾਵਾ 2 ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਪਹਿਨਣਾ ਜਰੂਰੀ ਹੈ। ਉਨ੍ਹਾਂ ਵੈਨ ਡਰਾਈਵਰਾਂ ਨੂੰ ਹਦਾਇਤ ਕੀਤੀ ਗਈ ਕਿ ਵਾਹਨ ਚਲਾਉਂਦੇ ਸਮੇਂ ਸਾਰੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਨਿਰਧਾਰਿਤ ਸਮਰੱਥਾ ਤੋਂ ਵੱਧ ਬੱਚੇ ਨਾ ਬਿਠਾਉਣ।
ਪਿਛਲੀ ਖ਼ਬਰ ਨਿਪੁੰਨਤਾ ਖੋਜ ਤੇ ਨੈਸ਼ਨਲ ਮੀਨਜ਼ ਸਕਾਲਰਸ਼ਿਪ ਪ੍ਰੀਖਿਆ 22 ਨੂੰ ਅਗਲੀ ਖ਼ਬਰ ਪੰਜਾਬ ਸਰਕਾਰ ਲੋਕ ਵਾਅਦਿਆਂ ’ਤੇ ਖ਼ਰੀ ਉੱਤਰੀ– ਵਿਧਾਇਕ ਬਣਾਂਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।