19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨਿਪੁੰਨਤਾ ਖੋਜ ਤੇ ਨੈਸ਼ਨਲ ਮੀਨਜ਼ ਸਕਾਲਰਸ਼ਿਪ ਪ੍ਰੀਖਿਆ 22 ਨੂੰ

ਮਾਨਸਾ, 18 ਨਵੰਬਰ (ਰਵੀ)- ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਤੇ ਨੈਸ਼ਨਲ ਮੀਨਜ–ਕਮ–ਮੈਰਿਟ ਸਕਾਲਰਸ਼ਿਪ ਪ੍ਰੀਖਿਆ 22 ਨਵੰਬਰ ਨੂੰ ਕਰਵਾਈ ਜਾ ਰਹੀ ਹੈ। ਨੀਲਮ ਰਾਣੀ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਅਤੇ ਉਪ ਸਿੱਖਿਆ ਅਫ਼ਸਰ ਪਰਮਜੀਤ ਸਿੰਘ ਭੋਗਲ ਨੇ ਦੱਸਿਆ ਕਿ ਪ੍ਰੀਖਿਆ ’ਚ ਸੈਸ਼ਨ 2026–27 ਦੇ ਅੱਠਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀ ਭਾਗ ਲੈਣਗੇ ਅਤੇ ਪ੍ਰੀਖਿਆ ਦਾ ਸਮਾਂ ਸਵੇਰੇ 10 ਤੋਂ 1 ਵਜੇ ਤੱਕ ਹੋਵੇਗਾ।

ਅਜੀਤ ਡੈਸਕ 19-11-2026
ਮਾਨਸਾ, 18 ਨਵੰਬਰ (ਰਵੀ)- ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਤੇ ਨੈਸ਼ਨਲ ਮੀਨਜ–ਕਮ–ਮੈਰਿਟ ਸਕਾਲਰਸ਼ਿਪ ਪ੍ਰੀਖਿਆ 22 ਨਵੰਬਰ ਨੂੰ ਕਰਵਾਈ ਜਾ ਰਹੀ ਹੈ। ਨੀਲਮ ਰਾਣੀ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਅਤੇ ਉਪ ਸਿੱਖਿਆ ਅਫ਼ਸਰ ਪਰਮਜੀਤ ਸਿੰਘ ਭੋਗਲ ਨੇ ਦੱਸਿਆ ਕਿ ਪ੍ਰੀਖਿਆ ’ਚ ਸੈਸ਼ਨ 2026–27 ਦੇ ਅੱਠਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀ ਭਾਗ ਲੈਣਗੇ ਅਤੇ ਪ੍ਰੀਖਿਆ ਦਾ ਸਮਾਂ ਸਵੇਰੇ 10 ਤੋਂ 1 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਤਹਿਸੀਲ ਪੱਧਰ ’ਤੇ 8 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।
ਪਿਛਲੀ ਖ਼ਬਰ ਤਨਖਾਹਾਂ ਨਾ ਮਿਲਣ ਦੇ ਰੋਸ ’ਚ ਸਫ਼ਾਈ ਕਾਮਿਆਂ ਦਾ ਧਰਨਾ ਜਾਰੀ ਅਗਲੀ ਖ਼ਬਰ ਗੁਰੂ ਨਾਨਕ ਦੇਵ ਅਕੈਡਮੀ ਵਿਖੇ ਟਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।