20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਅਰਚਰੀ ਮੁਕਾਬਲੇ ’ਚੋਂ ਦੀਸ਼ਾ ਰਾਣੀ ਨੇ ਚਾਂਦੀ ਦਾ ਤਗਮਾ ਜਿੱਤਿਆ

ਬਰੇਟਾ, 20 ਨਵੰਬਰ (ਮੰਡੇਰ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਸਟੀਚੂਐਂਟ ਕਾਲਜ ਯੂਨੀਵਰਸਿਟੀ ਕਾਲਜ ਬਹਾਦਰਪੁਰ ਦੀ ਵਿਦਿਆਰਥਣ ਦੀਸ਼ਾ ਰਾਣੀ ਨੇ ਸ਼ਿਲਾਂਗ (ਮੇਘਾਲਿਆ) ਵਿਖੇ ਹੋਈ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿਚੋਂ ਅਰਚਰੀ ਦੇ ਮੁਕਾਬਲੇ ’ਚੋਂ ਚਾਂਦੀ ਦਾ ਤਗਮਾ ਜਿੱਤ ਕੇ ਕਾਲਜ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ.

ਅਜੀਤ ਡੈਸਕ 21-11-2026
ਬਰੇਟਾ, 20 ਨਵੰਬਰ (ਮੰਡੇਰ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਸਟੀਚੂਐਂਟ ਕਾਲਜ ਯੂਨੀਵਰਸਿਟੀ ਕਾਲਜ ਬਹਾਦਰਪੁਰ ਦੀ ਵਿਦਿਆਰਥਣ ਦੀਸ਼ਾ ਰਾਣੀ ਨੇ ਸ਼ਿਲਾਂਗ (ਮੇਘਾਲਿਆ) ਵਿਖੇ ਹੋਈ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿਚੋਂ ਅਰਚਰੀ ਦੇ ਮੁਕਾਬਲੇ ’ਚੋਂ ਚਾਂਦੀ ਦਾ ਤਗਮਾ ਜਿੱਤ ਕੇ ਕਾਲਜ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਬਲਦੇਵ ਸਿੰਘ ਦੋਦੜਾ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਉਸ ਦੀ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਅਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ। ਇਸ ਮੌਕੇ ਡਾ. ਜਗਦੀਪ ਸਿੰਘ, ਡਾ. ਸ਼ਿਲਪਾ, ਪ੍ਰੋ. ਸਮਨਦੀਪ ਕੌਰ, ਪ੍ਰੋ.ਵੀਰਪਾਲ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰਾਸ਼ਟਰ ਦੀ ਮਜ਼ਬੂਤੀ ਲਈ ਨੌਜਵਾਨਾਂ ਨੂੰ ਸਮੇਂ ਦਾ ਹਾਣੀ ਬਣਨਾ ਜ਼ਰੂਰੀ-ਡਾ. ਰਾਵਿੰਦਰ ਸਿੰਘ ਨਹਿਰੂ ਕਾਲਜ ’ਚ ਸੈਮੀਨਾਰ ਕਰਵਾਇ... ਅਗਲੀ ਖ਼ਬਰ ਸੂਬੇ ਦੀ ਨਸ਼ਾ, ਗੈਗਸ਼ਟਰਵਾਦ ਅਤੇ ਕਰਜ਼ੇ ਤੋਂ ਮੁਕਤੀ ਲਈ ਭਾਜਪਾ ਦੀ ਸਰਕਾਰ ਜ਼ਰੂਰੀ-ਬਾਂਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।