22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸੰਘਰਸ਼ ਦੀ ਚਿਤਾਵਨੀ ਨਾਲ ਖ਼ਰੀਦ ਏਜੰਸੀਆਂ ਵਲੋਂ ਬੋਲੀ ਸ਼ੁਰੂ

ਬਰੇਟਾ, 21 ਨਵੰਬਰ (ਪਾਲ ਸਿੰਘ ਮੰਡੇਰ)- ਪਿਛਲੇ ਦਸ ਦਿਨਾਂ ਤੋਂ ਲੈ ਕੇ ਅਨਾਜ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਪਈ ਹੈ। ਝੋਨੇ ਦੀ ਖ਼ਰੀਦ ਦੁਬਾਰਾ ਸ਼ੁਰੂ ਕਰਵਾਉਣ ਲਈ ਬਰੇਟਾ ਦੀ ਅਨਾਜ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿਚ ਕਿਸਾਨਾਂ-ਮਜ਼ਦੂਰਾਂ ਨੇ ਇਕਠੇ ਹੋ ਕੇ ਦੁਪਹਿਰ ਸਮੇਂ ਸੜਕ ਜਾਮ ਕਰਨ ਦਾ ਐਲਾਨ ਕਰ ਦਿੱਤਾ।

ਅਜੀਤ ਡੈਸਕ 22-11-2026
ਬਰੇਟਾ, 21 ਨਵੰਬਰ (ਪਾਲ ਸਿੰਘ ਮੰਡੇਰ)- ਪਿਛਲੇ ਦਸ ਦਿਨਾਂ ਤੋਂ ਲੈ ਕੇ ਅਨਾਜ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਪਈ ਹੈ। ਝੋਨੇ ਦੀ ਖ਼ਰੀਦ ਦੁਬਾਰਾ ਸ਼ੁਰੂ ਕਰਵਾਉਣ ਲਈ ਬਰੇਟਾ ਦੀ ਅਨਾਜ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿਚ ਕਿਸਾਨਾਂ-ਮਜ਼ਦੂਰਾਂ ਨੇ ਇਕਠੇ ਹੋ ਕੇ ਦੁਪਹਿਰ ਸਮੇਂ ਸੜਕ ਜਾਮ ਕਰਨ ਦਾ ਐਲਾਨ ਕਰ ਦਿੱਤਾ। ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਧਰਨੇ ਦੇ ਸਮੇਂ ਤੋਂ ਪਹਿਲਾਂ ਹੀ ਮੰਡੀਆਂ ’ਚ ਏਜੰਸੀਆਂ ਦੇ ਇੰਸਪੈਕਟਰਾਂ ਨੇ ਬੋਲੀ ਸ਼ੁਰੂ ਕਰ ਦਿੱਤੀ। ਇਸ ਮੌਕੇ ਜੋਗਿੰਦਰ ਸਿੰਘ ਦਿਆਲਪੁਰਾ, ਮੇਜਰ ਸਿੰਘ ਗੋਬਿੰਦਪੁਰਾ, ਕਪੂਰ ਸਿੰਘ ਦਰੀਆਪੁਰ, ਅਮਰੀਕ ਸਿੰਘ ਕਿਸ਼ਨਗੜ੍ਹ , ਚਰਨਜੀਤ ਸਿੰਘ ਬਹਾਦਰਪੁਰ, ਲਾਭ ਸਿੰਘ, ਜੱਸੀ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਬਹਿਣੀਵਾਲ ਵਿਖੇ ਬਲਾਕ ਪੱਧਰੀ ਵਿੱਦਿਅਕ ਮੇਲਾ ਲਗਾਇਆ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚ ਜੀਤਸਰ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਜਿੱਤ ਚਾਰੇ ਵੇਟ ਸ਼ੇ੍ਰਣੀਆਂ ’ਚ 4 ਸੋਨ ਤਗਮੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।