22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਫਰੀਡਮ ਫਾਈਟਰ ਉੱਤਰਾਅਧਿਕਾਰੀ ਸੰਸਥਾ ਵਲੋਂ ਗੁਰਪ੍ਰੀਤ ਸਿੰਘ ਝੱਬਰ ਦਾ ਸਨਮਾਨ

ਮਾਨਸਾ, 22 ਨਵੰਬਰ (ਧਾਲੀਵਾਲ)- ਫਰੀਡਮ ਫਾਈਟਰ ਉੱਤਰਾਅਧਿਕਾਰੀ ਸੰਸਥਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਜਨਰਲ ਸਕੱਤਰ ਭਾਈ ਗੁਰਪ੍ਰੀਤ ਸਿੰਘ ਝੱਬਰ ਦਾ ਉਨ੍ਹਾਂ ਦੇ ਗ੍ਰਹਿ ਵਿਖੇ ਸਨਮਾਨ ਕੀਤਾ ਗਿਆ। ਸੰਸਥਾ ਦੇ ਸੂਬਾ ਪ੍ਰਧਾਨ ਚਤਿੰਨ ਸਿੰਘ ਮਾਨਸਾ ਨੇ ਕਿਹਾ ਕਿ ਸ: ਝੱਬਰ ਬੱਚਿਆਂ ਨੂੰ ਬਾਣੇ ਤੇ ਬਾਣੀ ਦੇ ਧਾਰਨੀ ਬਣਾਉਣ ਤੋਂ ਇਲਾਵਾ ਪਿਛਲੇ ਦਹਾਕੇ ਤੋਂ ਸਾਰੇ ਪਿੰਡਾਂ ’ਚ ਧਾਰਮਿਕ ਕੈਂਪ ਲਗਾ ਕੇ ਬੱਚਿਆਂ ਦੇ ਮੁਕਾਬਲੇ ਵੀ ਕਰਵਾਉਂਦੇ ਆ ਰਹੇ ਹਨ, ਜੋ ਸ਼ਲਾਘਾਯੋਗ ਕਦਮ ਹੈ।

ਅਜੀਤ ਡੈਸਕ 23-11-2026
ਮਾਨਸਾ, 22 ਨਵੰਬਰ (ਧਾਲੀਵਾਲ)- ਫਰੀਡਮ ਫਾਈਟਰ ਉੱਤਰਾਅਧਿਕਾਰੀ ਸੰਸਥਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਜਨਰਲ ਸਕੱਤਰ ਭਾਈ ਗੁਰਪ੍ਰੀਤ ਸਿੰਘ ਝੱਬਰ ਦਾ ਉਨ੍ਹਾਂ ਦੇ ਗ੍ਰਹਿ ਵਿਖੇ ਸਨਮਾਨ ਕੀਤਾ ਗਿਆ। ਸੰਸਥਾ ਦੇ ਸੂਬਾ ਪ੍ਰਧਾਨ ਚਤਿੰਨ ਸਿੰਘ ਮਾਨਸਾ ਨੇ ਕਿਹਾ ਕਿ ਸ: ਝੱਬਰ ਬੱਚਿਆਂ ਨੂੰ ਬਾਣੇ ਤੇ ਬਾਣੀ ਦੇ ਧਾਰਨੀ ਬਣਾਉਣ ਤੋਂ ਇਲਾਵਾ ਪਿਛਲੇ ਦਹਾਕੇ ਤੋਂ ਸਾਰੇ ਪਿੰਡਾਂ ’ਚ ਧਾਰਮਿਕ ਕੈਂਪ ਲਗਾ ਕੇ ਬੱਚਿਆਂ ਦੇ ਮੁਕਾਬਲੇ ਵੀ ਕਰਵਾਉਂਦੇ ਆ ਰਹੇ ਹਨ, ਜੋ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਝੱਬਰ ਧਰਮ ਪ੍ਰਚਾਰ ਨੂੰ ਹੋਰ ਤੇਜ਼ ਕਰਨ ’ਚ ਪੂਰਨ ਸਹਿਯੋਗ ਦੇਣਗੇ ਅਤੇ ਸ਼੍ਰੋਮਣੀ ਕਮੇਟੀਆਂ ਦੀਆਂ ਵਿੱਦਿਅਕ ਸੰਸਥਾਵਾਂ ਨੂੰ ਹੋਰ ਮਿਆਰੀ ਬਣਾਉਣ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਜ਼ਿਲ੍ਹਾ ਮਾਨਸਾ ਪ੍ਰਧਾਨ ਰਘਵੀਰ ਸਿੰਘ ਜਟਾਣਾ, ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਰਘਵੀਰ ਸਿੰਘ ਝੱਬਰ, ਬਲਵੰਤ ਸਿੰਘ ਫੱਕਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਣ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਅਗਲੀ ਖ਼ਬਰ ਜ਼ਿਲ੍ਹੇ ਦੇ ਪੇਂਡੂ ਖ਼ਰੀਦ ਕੇਂਦਰਾਂ ’ਚ ਝੋਨੇ ਦੀ ਬੋਲੀ ਬੰਦ ਹੋਣ ਕਾਰਨ ਕਿਸਾਨਾਂ ’ਚ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।