27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਰਾਜਿੰਦਰਪਾਲ ਸਿੰਘ ਨੇ ਮਾਨਸਾ ਦੇ ਡੀ. ਐਸ. ਪੀ (ਡੀ) ਵਜੋਂ ਅਹੁਦਾ ਸੰਭਾਲਿਆ

ਮਾਨਸਾ, 26 ਨਵੰਬਰ (ਧਾਲੀਵਾਲ)- ਰਾਜਿੰਦਰਪਾਲ ਸਿੰਘ ਨੇ ਡੀ. ਐਸ.

ਅਜੀਤ ਡੈਸਕ 27-11-2026
ਮਾਨਸਾ, 26 ਨਵੰਬਰ (ਧਾਲੀਵਾਲ)- ਰਾਜਿੰਦਰਪਾਲ ਸਿੰਘ ਨੇ ਡੀ.ਐਸ.ਪੀ. (ਡੀ) ਮਾਨਸਾ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਬਰਨਾਲਾ ਤੋਂ ਇੱਥੇ ਬਦਲ ਕੇ ਆਏ। ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਐਸ.ਐਸ.ਪੀ. ਮਾਨਸਾ ਵੈਭਵ ਚੌਧਰੀ ਦੀਆਂ ਹਦਾਇਤਾਂ ’ਤੇ ਨਸ਼ਿਆਂ ਤੇ ਮਾੜੇ ਅਨਸਰਾਂ ਖਿਲਾਫ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਸਖਤ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਵਿਸ਼ੇਸ਼ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਬੋਹਾ ਰਜਬਾਹੇ ’ਚ ਚੱਲ ਰਹੀ ਬੰਦੀ ਕਾਰਨ ਲੋਕ ਪੀਣ ਵਾਲੇ ਪਾਣੀ ਨੂੰ ਤਰਸੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।