ਡਾ. ਗੁਰਤੇਜ ਸਿੰਘ ਚਹਿਲ ਦੀ ਅਗਵਾਈ ’ਚ ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ’ਚ ਲੱਡੂ ਵੰਡੇ
ਮਾਨਸਾ, 29 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦੀ ਖੁਸ਼ੀ ’ਚ ਸਥਾਨਕ ਵਾਰਡ ਨੰਬਰ 25 ਵਿਖੇ ਲੱਡੂ ਵੰਡੇ ਗਏ। ਭਾਜਪਾ ਕਿਸਾਨ ਮੋਰਚਾ ਦੇ ਸਟੇਟ ਕਮੇਟੀ ਮੈਂਬਰ ਤੇ ਜਿਲ੍ਹਾ ਪ੍ਰਭਾਰੀ ਲੋਕ ਸਭਾ ਬਠਿੰਡਾ ਡਾ.
ਮਾਨਸਾ ਵਿਖੇ ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ’ਚ ਲੱਡੂ ਵੰਡਣ ਮੌਕੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਭਾਜਪਾ ਆਗੂ ਗੁਰਤੇਜ ਸਿੰਘ ਚਹਿਲ ਤੇ ਅਕਾਲੀ ਆਗੂ ਪ੍ਰੇਮ ਕੁਮਾਰ ਅਰੋੜਾ। ਅਜੀਤ ਤਸਵੀਰ
30-11-2026