25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਕੇਸਰ ਸਿੰਘ ਸਮਾਣਾ, ਮਾਰਕੀਟ ਕਮੇਟੀ ਮੋਰਿੰਡਾ ਦੇ ਚੇਅਰਮੈਨ ਬਣੇ

ਮੋਰਿੰਡਾ, 23 ਅਗਸਤ (ਪ੍ਰਿਤਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਕੇਸਰ ਸਿੰਘ ਸਮਾਣਾ ਨੂੰ ਮਾਰਕੀਟ ਕਮੇਟੀ ਮੋਰਿੰਡਾ ਦੇ ਚੇਅਰਮੈਨ ਨਿਯੁਕਤ ਕਰਨ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਅਤੇ ਆਪ ਆਗੂਆਂ ਵਲੋਂ ਭਰਵਾਂ ਸਵਾਗਤ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੇਸਰ ਸਿੰਘ ਸਾਬਕਾ ਸਰਪੰਚ ਸਮਾਣਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਮਾਰਕੀਟ ਕਮੇਟੀ ਮੋਰਿੰਡਾ ਦਾ ਚੇਅਰਮੈਨ ਨਿਯੁਕਤ ਕਰਨ ਨਾਲ ਪਾਰਟੀ ਵਰਕਰਾਂ ਦੇ ਮਾਣ ਸਨਮਾਨ ਵਿਚ ਵਾਧਾ ਹੋਇਆ ਹੈ।

ਅਜੀਤ ਡੈਸਕ 24-08-2026
ਮੋਰਿੰਡਾ, 23 ਅਗਸਤ (ਪ੍ਰਿਤਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਕੇਸਰ ਸਿੰਘ ਸਮਾਣਾ ਨੂੰ ਮਾਰਕੀਟ ਕਮੇਟੀ ਮੋਰਿੰਡਾ ਦੇ ਚੇਅਰਮੈਨ ਨਿਯੁਕਤ ਕਰਨ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਅਤੇ ਆਪ ਆਗੂਆਂ ਵਲੋਂ ਭਰਵਾਂ ਸਵਾਗਤ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੇਸਰ ਸਿੰਘ ਸਾਬਕਾ ਸਰਪੰਚ ਸਮਾਣਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਮਾਰਕੀਟ ਕਮੇਟੀ ਮੋਰਿੰਡਾ ਦਾ ਚੇਅਰਮੈਨ ਨਿਯੁਕਤ ਕਰਨ ਨਾਲ ਪਾਰਟੀ ਵਰਕਰਾਂ ਦੇ ਮਾਣ ਸਨਮਾਨ ਵਿਚ ਵਾਧਾ ਹੋਇਆ ਹੈ। ਇਸ ਸਬੰਧੀ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਜਗਤਾਰ ਸਿੰਘ ਘੜੂੰਆਂ, ਤਜਿੰਦਰ ਸਿੰਘ ਬਿੱਲੂ ਕਲਾਰਾਂ, ਨਵਦੀਪ ਸਿੰਘ ਟੋਨੀ, ਨਿਰਮਲ ਸਿੰਘ ਮੇਹਰਬਾਨ, ਰਜਿੰਦਰ ਸਿੰਘ ਰਾਜਾ, ਜਗਮੋਹਨ ਸਿੰਘ ਰੰਗੀਆਂ, ਕੇਵਲ ਜੋਸ਼ੀ, ਵਰਿੰਦਰ ਸਿੰਘ, ਸਾਬਕਾ ਕੌਂਸਲਰ ਗੁਰਪ੍ਰੀਤ ਕੌਰ, ਮਨਜੀਤ ਕੌਰ ਚੇਅਰਮੈਨ, ਬਲਵਿੰਦਰ ਸਿੰਘ ਚਤਾਮਲੀ ਨੇ ਇਸ ਨਿਯੁਕਤੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਅਤੇ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ ਹੈ।
ਪਿਛਲੀ ਖ਼ਬਰ ਨਵੀਂ ਪਾਰਕਿੰਗ ਬਾਰੇ ਜਾਣਕਾਰੀ ਦੇ ਰਹੇ ਨਗਰ ਕੌਂਸਲ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਤੇ ਬਲਾਕ ਸੰਮਤੀ ਚੇਅਰਮੈਨ ਮਲਕ... ਅਗਲੀ ਖ਼ਬਰ ਨੈਸ਼ਨਲ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਪੱਧਰ ਦੇ ਖੇਡ ਮੁਕਾਬਲਿਆਂ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।