ਵਿਧਾਇਕ ਐਡਵੋਕੇਟ ਚੱਢਾ ਵਲੋਂ ਕਰੂਰਾ ਟੱਪਰੀਆਂ ਦੇ ਵਿਕਾਸ ਲਈ 5 ਲੱਖ ਦੀ ਗ੍ਰਾਂਟ ਜਾਰੀ
ਨੂਰਪੁਰ ਬੇਦੀ, 28 ਅਗਸਤ (ਵਿੰਦਰਪਾਲ ਝਾਂਡੀਆਂ)- ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਕਰੂਰਾ ਟੱਪਰੀਆਂ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਗ੍ਰਾਂਟ ਨਾਲ ਪਿੰਡ ਵਿਚ ਲੋੜੀਂਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਵਿਚ ਮਦਦ ਮਿਲੇਗੀ।
ਪਿੰਡ ਕਰੂਰਾ ਦੀ ਪੰਚਾਇਤ ਨੂੰ ਗਰਾਂਟ ਰਾਸ਼ੀ ਦਾ ਚੈੱਕ ਭੇਟ ਕਰਦੇ ਹੋਏ ਸੰਮਤੀ ਮੈਂਬਰ ਸਤਨਾਮ ਨਾਗਰਾ ਤੇ ਹਰਵਿੰਦਰ ਬਿੰਦੀ ਰੂੜੇਵਾਲ। ਤਸਵੀਰ : ਵਿੰਦਰਪਾਲ ਝਾਂਡੀਆਂ
29-08-2026