ਐਡ . ਮਿੱਤਲ ਨੇ ਸਾਬਕਾ ਕੇਂਦਰੀ ਮੰਤਰੀ ਠਾਕੁਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਕੀਤਾ ਸਨਮਾਨਿਤ
ਸ੍ਰੀ ਅਨੰਦਪੁਰ ਸਾਹਿਬ, 19 ਸਤੰਬਰ (ਜੇ ਐਸ ਨਿੱਕੂਵਾਲ)- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੇ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਵਿਖੇ ਪਹੁੰਚਣ ’ਤੇ ਭਾਜਪਾ ਦੇ ਸਾਬਕਾ ਸਕੱਤਰ ਅਤੇ ਨੌਜਵਾਨ ਆਗੂ ਐਡਵੋਕੇਟ ਅਰਵਿੰਦ ਮਿੱਤਲ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਐਡ.
ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਵਿਖੇ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਸਨਮਾਨ ਕਰਦੇ ਹੋਏ ਭਾਜਪਾ ਆਗੂ ਅਰਵਿੰਦ ਮਿੱਤਲ ਅਤੇ ਹੋਰ ਵਰਕਰ।
20-09-2026