20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਮੋਠਾਪੁਰ ਦੇ ਲੋਕਾਂ ਨੇ ਅਕਾਲੀ ਦਲ ਵਾਰਿਸ ਪੰਜਾਬ ਵਿਚ ਕੀਤੀ ਸ਼ਮੂਲੀਅਤ

ਨੂਰਪੁਰ ਬੇਦੀ, 19 ਸਤੰਬਰ (ਢੀਂਡਸਾ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਮੋਠਾਪੁਰ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੀ ਜਥੇਬੰਦੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪਿੰਡ ਦੇ ਕਈ ਮੋਹਤਬਰਾਂ ਨੇ ਸੁਖਵਿੰਦਰ ਸਿੰਘ ਬੜਵਾ ਦੀ ਅਗਵਾਈ ਹੇਠ ਜਥੇਬੰਦੀ ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਹਲਕਾ ਰੋਪੜ ਨੂੰ ਪੰਥਕ ਅਤੇ ਖੇਤਰੀ ਸੋਚ ਵਾਲੀ ਸਿਆਸਤ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾਣਗੇ ।

ਅਜੀਤ ਡੈਸਕ 20-09-2026
ਨੂਰਪੁਰ ਬੇਦੀ, 19 ਸਤੰਬਰ (ਢੀਂਡਸਾ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਮੋਠਾਪੁਰ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੀ ਜਥੇਬੰਦੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪਿੰਡ ਦੇ ਕਈ ਮੋਹਤਬਰਾਂ ਨੇ ਸੁਖਵਿੰਦਰ ਸਿੰਘ ਬੜਵਾ ਦੀ ਅਗਵਾਈ ਹੇਠ ਜਥੇਬੰਦੀ ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਹਲਕਾ ਰੋਪੜ ਨੂੰ ਪੰਥਕ ਅਤੇ ਖੇਤਰੀ ਸੋਚ ਵਾਲੀ ਸਿਆਸਤ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾਣਗੇ । ਇਸ ਮੌਕੇ ਸੁਖਵਿੰਦਰ ਸਿੰਘ ਬੜਵਾ ਨੇ ਦੱਸਿਆ ਕਿ ਜਥੇਬੰਦੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਪਰਮਿੰਦਰ ਸਿੰਘ, ਗੁਰਜੀਤ ਸਿੰਘ, ਹਰਦੀਪ ਸਿੰਘ, ਅਮਰੀਕ ਸਿੰਘ, ਹਰਜੋਤ ਸਿੰਘ, ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਮਿਲ ਸਿੰਘ ਅਤੇ ਮਹਿੰਦਰ ਸਿੰਘ ਦੇ ਨਾਮ ਸ਼ਾਮਲ ਹਨ।ਇਸ ਮੌਕੇ ਉਨ੍ਹਾਂ ਦੇ ਨਾਲ ਜਗਦੀਪ ਸਿੰਘ ਚੜੌਲੀ, ਕਮਲਜੀਤ ਸਿੰਘ ਸੇਖਪੁਰ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਅੰਤਰ - ਕਾਲਜ ਚੈਂਪੀਅਨਸ਼ਿਪ ਵਿਚ ਪ੍ਰਾਪਤ ਕੀਤਾ ਦੂਜਾ ਸਥਾਨ ਤਿੰਨ ਖਿਡਾਰੀਆਂ ਦੀ ਇੰਟਰ-... ਅਗਲੀ ਖ਼ਬਰ ਪਚਰੰਡੇ ਤੋਂ ਝੱਜ ਤੇ ਸਾਖਪੁਰ ਤੱਕ ਸੜਕ ਨੂੰ 18 ਫੁੱਟ ਚੌੜਾ ਕਰਨ ਦਾ ਕੰਮ ਜੰਗੀ ਪੱਧਰ ’ ਤੇ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।