ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਸਾਡੀ ਜ਼ਿੰਮੇਵਾਰੀ - ਹਰਜੋਤ ਸਿੰਘ ਬੈਂਸ
ਢੇਰ, 25 ਸਤੰਬਰ (ਸ਼ਿਵ ਕੁਮਾਰ ਕਾਲੀਆ)-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਵਲੋਂ ਅੱਜ ਪਿੰਡ ਮਹੈਣ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।
ਬੱਸ ਰਵਾਨਾ ਕਰਦੇ ਹੋਏ ਹਰਜੋਤ ਸਿੰਘ ਬੈਂਸ। ਤਸਵੀਰ: ਸ਼ਿਵ ਕੁਮਾਰ ਕਾਲੀਆ
26-09-2026