ਬਲਾਕ ਤਖਤਗੜ੍ਹ ਦੀਆਂ ਬਲਾਕ ਪੱਧਰੀ ਖੇਡਾਂ ਦਾ ਹੋਇਆ ਸ਼ਾਨਦਾਰ ਆਗਾਜ਼
ਨੂਰਪੁਰ ਬੇਦੀ, 16 ਅਕਤੂਬਰ (ਵਿੰਦਰਪਾਲ ਝਾਂਡੀਆਂ)-ਬਲਾਕ ਤਖਤਗੜ੍ਹ ਦੇ ਪ੍ਰਾਇਮਰੀ ਸਕੂਲਾਂ ਦੀਆਂ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਸਰਕਾਰੀ ਪ੍ਰਾਇਮਰੀ ਸਕੂਲ ਬਜਰੂੜ ਵਿਖੇ ਕੀਤੀ ਗਈ । ਇਨ੍ਹਾਂ ਖੇਡਾਂ ਦਾ ਉਦਘਾਟਨ ਸਰਪੰਚ ਨਰਿੰਦਰ ਸਿੰਘ ਨੇ ਆਪਣੇ ਕਰ ਕਮਲਾਂ ਨਾਲ ਕੀਤਾ।
ਬਲਾਕ ਪੱਧਰੀ ਖੇਡਾਂ ਸ਼ੁਰੂਆਤ ਕਰਵਾਉਂਦੇ ਹੋਏ ਸਰਪੰਚ ਨਰਿੰਦਰ ਸਿੰਘ ਨਾਲ ਹੋਰ। ਤਸਵੀਰਾਂ: ਵਿੰਦਰਪਾਲ ਝਾਂਡੀਆਂ।
17-10-2026