ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ
ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਕਰਨੈਲ ਸਿੰਘ)-ਸਵੈ ਸੇਵੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਦੇ ਰੂਪਨਗਰ- ਸ਼ਹੀਦ ਭਗਤ ਸਿੰਘ ਨਗਰ ਜ਼ੋਨ ਦੇ ਸ੍ਰੀ ਅਨੰਦਪੁਰ ਸਾਹਿਬ ਖੇਤਰ ਵਲੋਂ ਇੱਥੋਂ ਦੇ ਐੱਸ. ਜੀ.
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਯੁਵਕ ਮੇਲੇ ਦੌਰਾਨ ਵਿਦਿਆਰਥੀ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ’ਚ ਭਾਗ ਲੈਂਦੇ ਹੋਏ ।
17-10-2026