ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ’ ਤੇ ਚੱਲ ਕੇ ਹੀ ਮਜ਼ਬੂਤ ਸਮਾਜ ਤੇ ਰਾਸ਼ਟਰ ਦੀ ਸਿਰਜਣਾ ਸੰਭਵ : ਡਾ . ਸੁਭਾਸ਼ ਸ਼ਰਮਾ ਸ੍ਰੀ ਵਰੁਣ ਦੇਵ ਡਰਾਮੈਟਿਕ ਕਲੱਬ ਦੀ ਰਾਮ-ਲੀਲ੍ਹਾ ’ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਭਾਜਪਾ ਦੇ ਸੂਬਾ ਮੀਤ ਪ੍ਰਧਾਨ
ਨੰਗਲ, 18 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਵਰੁਣ ਦੇਵ ਡਰਾਮੈਟਿਕ ਕਲੱਬ ਵਲੋਂ ਕਰਵਾਈ ਗਈ ਰਾਮ-ਲੀਲ੍ਹਾ ਵਿਚ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਰਾਮ-ਲੀਲ੍ਹਾ ਸਮਾਗਮ ਦੌਰਾਨ ਮੁੱਖ ਮਹਿਮਾਨ ਡਾ. ਸੁਭਾਸ਼ ਸ਼ਰਮਾ ਅਤੇ ਹੋਰ ਪਤਵੰਤੇ।
19-10-2026