ਹਰਭਜਨ ਸਿੰਘ ਢਿੱਲੋਂ ਦੀ ਮਾਤਾ ਦੀ ਮੌਤ ’ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਸੁਖਸਾਲ, 21 ਅਕਤੂਬਰ (ਧਰਮ ਪਾਲ)-ਪੱਤਰਕਾਰ ਹਰਭਜਨ ਸਿੰਘ ਢਿੱਲੋਂ, ਮਾਸਟਰ ਸੁਖਦੇਵ ਸਿੰਘ ਢਿੱਲੋਂ, ਨਿਰਮਲ ਸਿੰਘ ਢਿੱਲੋਂ ਦੀ ਮਾਤਾ ਸੁਰਜੀਤ ਕੌਰ ਪਤਨੀ ਪ੍ਰੇਮ ਸਿੰਘ ਵਾਸੀ ਛੋਟੇਵਾਲ ਦੀ ਮੌਤ ਅੱਜ ਪਰਿਵਾਰ ਨਾਲ ਵੱਖ-ਵੱਖ ਆਗੂਆਂ ਨੂੰ ਦੁੱਖ ਸਾਂਝਾ ਕੀਤਾ। ਮਾਤਾ ਜੀ ਲੰਬੀ ਉਮਰ ਭੋਗ ਕੇ ਕੇ ਪਿਛਲੀ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ।
ਅਜੀਤ ਡੈਸਕ
22-10-2026