23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਰੋਪੜ ਅਤੇ ਅਨੰਦਪੁਰ ਸਾਹਿਬ ਵਿਚ ਕੰਨਾਂ ਦਾ ਮੁਫ਼ਤ ਟੈੱਸਟ ਤੇ 50 ਫ਼ੀਸਦੀ ਛੋਟ ’ ਤੇ ਕੰਨ ਦੀਆਂ ਮਸ਼ੀਨਾਂ ਉਪਲਬਧ

ਬਠਿੰਡਾ, 22 ਅਕਤੂਬਰ (ਪੱਤਰ ਪ੍ਰੇਰਕ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 55 ਫ਼ੀਸਦੀ ਛੋਟ ਉੱਪਰ 24 ਅਕਤੂਬਰ 2026 ਦਿਨ ਸ਼ਨੀਵਾਰ ਨੂੰ ਹੋਟਲ ਸਾਹਿਲ ਪੈਲੇਸ ਨੇੜੇ ਪੁਰਾਣਾ ਬੱਸ ਸਟੈਂਡ ਰੋਪੜ ਅਤੇ 25 ਅਕਤੂਬਰ 2026 ਦਿਨ ਐਤਵਾਰ ਹੋਟਲ ਹੌਲੀ ਸਿਟੀ ਪੈਰਾਡਾਈਜ਼ ਆਇਰਨ ਸ੍ਰੀ ਦਸਮੇਸ਼ ਅਕੈਡਮੀ ਰੋਡ ਖ਼ਾਲਸਾ ਹੈਰੀਟੇਜ ਮੈਮੋਰੀਅਲ ਕੰਪਲੈਕਸ ਸ੍ਰੀ ਆਨੰਦਪੁਰ ਸਾਹਿਬ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।

ਅਜੀਤ ਡੈਸਕ 23-10-2026
ਬਠਿੰਡਾ, 22 ਅਕਤੂਬਰ (ਪੱਤਰ ਪ੍ਰੇਰਕ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 55 ਫ਼ੀਸਦੀ ਛੋਟ ਉੱਪਰ 24 ਅਕਤੂਬਰ 2026 ਦਿਨ ਸ਼ਨੀਵਾਰ ਨੂੰ ਹੋਟਲ ਸਾਹਿਲ ਪੈਲੇਸ ਨੇੜੇ ਪੁਰਾਣਾ ਬੱਸ ਸਟੈਂਡ ਰੋਪੜ ਅਤੇ 25 ਅਕਤੂਬਰ 2026 ਦਿਨ ਐਤਵਾਰ ਹੋਟਲ ਹੌਲੀ ਸਿਟੀ ਪੈਰਾਡਾਈਜ਼ ਆਇਰਨ ਸ੍ਰੀ ਦਸਮੇਸ਼ ਅਕੈਡਮੀ ਰੋਡ ਖ਼ਾਲਸਾ ਹੈਰੀਟੇਜ ਮੈਮੋਰੀਅਲ ਕੰਪਲੈਕਸ ਸ੍ਰੀ ਆਨੰਦਪੁਰ ਸਾਹਿਬ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 55 ਫ਼ੀਸਦੀ ਛੋਟ ‘ਤੇ ਮਸ਼ੀਨਾਂ ਦਿੱਤੀਆਂ ਜਾਣਗੀਆਂ। ਇਹ ਮਸ਼ੀਨਾਂ ਹਰ ਉਮਰ ਦੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ।
ਪਿਛਲੀ ਖ਼ਬਰ ਪ੍ਰਭੂ ਸ੍ਰੀ ਰਾਮ ਦਾ ਹੋਇਆ ਰਾਜਤਿਲਕ , ਡਾ . ਰਕੇਸ਼ ਰਾਣਾ ਨੇ ਸ਼ਿਵ ਮੰਦਰ ਨੂਰਪੁਰ ਬੇਦੀ ਵਿਖੇ ਹੋਈ ਰਾਮ - ਲੀਲ੍ਹਾ ਦੇ ਕਲਾ... ਅਗਲੀ ਖ਼ਬਰ ਯੁਵਾ ਕੌਸ਼ਲ ਉਤਸਵ ’ ਚ ਪੀ . ਐੱਮ . ਸ੍ਰੀ ਸਕੂਲ ਕਾਹਨਪੁਰ ਖੂਹੀ ਦੇ ਬੱਚੇ ਛਾਏ ਗਿੱਧੇ ਵਿਚ ਪਹਿਲਾ ਤੇ ਬੈੱਸਟ ਆਫ਼ ਵੇਸਟ ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।