ਨਸ਼ਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਅੱਜ
ਰੂਪਨਗਰ, 23 ਅਕਤੂਬਰ (ਯਸ਼ਵੰਤ ਬੱਸੀ)-ਤਰਕਸ਼ੀਲ ਸੁਸਾਇਟੀ ਰੂਪਨਗਰ ਵਲੋਂ ਲੋਕ ਪੱਖੀ, ਜਮਹੂਰੀ ਜੰਤਕ ਜਥੇਬੰਦੀਆਂ, ਸਮਾਜ ਸੇਵੀ ਸੰਸਥਾਵਾਂ, ਕਲੱਬ ਅਤੇ ਹੋਰ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ਨਸ਼ਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਅੱਜ 24 ਅਕਤੂਬਰ, ਦਿਨ ਸ਼ਨੀਵਾਰ ਨੂੰ ਸ਼ਾਮ 5 ਵਜੇ ਤੋਂ 6. 30 ਵਜੇ ਤੱਕ ਸ਼ਹੀਦ ਭਗਤ ਸਿੰਘ ਚੌਕ (ਬੇਲਾ ਚੌਂਕ) ਵਿਖੇ ਕੀਤਾ ਜਾਵੇਗਾ।
ਅਜੀਤ ਡੈਸਕ
24-10-2026