ਭੱਕੂਮਾਜਰਾ ਨੇੜੇ 3 ਵਾਹਨਾਂ ਵਿਚਾਲੇ ਵਾਪਰੇ ਭਿਆਨਕ ਹਾਦਸੇ ’ ਚ 3 ਜ਼ਖ਼ਮੀ , ਹਾਦਸੇ ਉਪਰੰਤ ਇੱਕ ਟਿੱਪਰ ਨੂੰ ਲੱਗੀ ਅੱਗ
ਸ੍ਰੀ ਚਮਕੌਰ ਸਾਹਿਬ, 27 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ-ਰੂਪਨਗਰ ਮਾਰਗ ’ਤੇ ਪਿੰਡ ਭੱਕੂਮਾਜਰਾ ਨਜ਼ਦੀਕ ਬੀਤੀ ਦੇਰ ਰਾਤ ਤਿੰਨ ਵਾਹਨਾਂ ਵਿਚਾਲੇ ਵਾਪਰੇ ਭਿਆਨਕ ਹਾਦਸੇ ’ਚ 3 ਜਣੇ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ’ਚ ਇਲਾਜ ਲਈ ਲਿਜਾਇਆ ਗਿਆ ਹੈ।
ਹਾਦਸਾ ਗ੍ਰਸਤ ਵਾਹਨ। ਤਸਵੀਰ: ਜਗਮੋਹਣ ਸਿੰਘ ਨਾਰੰਗ
28-10-2026