01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵੱਖ - ਵੱਖ ਆਗੂਆਂ ਵਲੋਂ ਨਰੇਸ਼ ਸੈਣੀ ਨਾਲ ਦੁੱਖ ਸਾਂਝਾ

ਨੂਰਪੁਰ ਬੇਦੀ, 31 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਪਿੰਡ ਸੈਣੀ ਮਾਜਰਾ ਦੇ ਵਸਨੀਕ ਨਰੇਸ਼ ਕੁਮਾਰ ਸੈਣੀ ਅਤੇ ਪਰਮਜੀਤ ਪੰਮੀ ਸੈਣੀ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਮਾਤਾ ਸ੍ਰੀਮਤੀ ਨਸੀਬ ਕੌਰ ਪਤਨੀ ਸਵਰਗੀ ਹਰਬੰਸ ਲਾਲ ਦਾ ਦਿਹਾਂਤ ਹੋ ਗਿਆ। ਮਾਤਾ ਨਸੀਬ ਕੌਰ ਦੇ ਅਕਾਲ ਚਲਾਣੇ ’ਤੇ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਰੇਸ਼ ਕੁਮਾਰ ਸੈਣੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿੱਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ।

ਅਜੀਤ ਡੈਸਕ 01-11-2026
ਨੂਰਪੁਰ ਬੇਦੀ, 31 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਪਿੰਡ ਸੈਣੀ ਮਾਜਰਾ ਦੇ ਵਸਨੀਕ ਨਰੇਸ਼ ਕੁਮਾਰ ਸੈਣੀ ਅਤੇ ਪਰਮਜੀਤ ਪੰਮੀ ਸੈਣੀ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਮਾਤਾ ਸ੍ਰੀਮਤੀ ਨਸੀਬ ਕੌਰ ਪਤਨੀ ਸਵਰਗੀ ਹਰਬੰਸ ਲਾਲ ਦਾ ਦਿਹਾਂਤ ਹੋ ਗਿਆ। ਮਾਤਾ ਨਸੀਬ ਕੌਰ ਦੇ ਅਕਾਲ ਚਲਾਣੇ ’ਤੇ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਰੇਸ਼ ਕੁਮਾਰ ਸੈਣੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿੱਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਹੁਸਨ ਲਾਲ ਚੌਹਾਨ, ਗੌਰਵ ਰਾਣਾ, ਦੇਸ ਰਾਜ ਸੈਣੀ ਮਾਜਰਾ, ਮਨਮੋਹਨ ਪੰਮੀ ਮੁਕਾਰੀ, ਭਜਨ ਸਿੰਘ ਚਨੌਲੀ, ਨਰਿੰਦਰ, ਬੱਗਾ, ਦੀਪੀ ਜੇਤੇਵਾਲ ਅਤੇ ਸਰਪੰਚ ਯੋਗਰਾਜ ਸਿੰਘ ਚੱਬਰੇਵਾਲ ਸਮੇਤ ਹੋਰ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ 23 ਜ਼ਿਲ੍ਹਿਆਂ ਦੇ ਢਾਂਚੇ ਨੂੰ ਭੰਗ ਕਰਨ ਦਾ ਫ਼ੈਸਲਾ ਰੱਦ-ਡਰਾਫਟਿੰਗ ਕਮੇਟੀ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ ਚ ਖ਼ਾਲਸਾ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।