15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪ੍ਰਿੰਸੀਪਲ ਕੁਲਵਿੰਦਰ ਸਿੰਘ ਜ਼ਿਲ੍ਹਾ ਕਮਿਸ਼ਨਰ ਸਕਾਊਟ ਨਿਯੁਕਤ

ਰੂਪਨਗਰ, 14 ਨਵੰਬਰ (ਯਸ਼ਵੰਤ ਬੱਸੀ)-ਭਾਰਤ ਸਕਾਊਟ ਐਂਡ ਗਾਈਡ ਪੰਜਾਬ ਵਲੋਂ ਖ਼ਾਲਸਾ ਸਕੂਲ ਦੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਨੂੰ ਜ਼ਿਲ੍ਹਾ ਕਮਿਸ਼ਨਰ ਸਕਾਊਟਸ (ਹੈੱਡ ਕੁਆਰਟਰ) ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਓਂਕਾਰ ਸਿੰਘ ਵਲੋਂ ਕੀਤੀ ਗਈ, ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਕੁਲਵਿੰਦਰ ਸਿੰਘ ਦੀ ਅਗਵਾਈ ਵਿਚ ਇਸ ਵਿਸ਼ਵ ਵਿਆਪੀ ਲਹਿਰ ਨੂੰ ਜ਼ਿਲ੍ਹੇ ਦੇ ਏਡਿਡ ਤੇ ਪ੍ਰਾਈਵੇਟ ਸਕੂਲਾਂ ਵਿਚ ਹੋਰ ਮਜ਼ਬੂਤੀ ਮਿਲੇਗੀ।

ਅਜੀਤ ਡੈਸਕ 15-11-2026

ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ’ਚ ਲਾਵਾਰਸ ਕੁੱਤਿਆਂ ਤੋਂ ਨਿਜਾਤ ਦਵਾਉਣ ਦੀ ਮੰਗ ਅਗਲੀ ਖ਼ਬਰ ਖ਼ਾਲਸਾ ਸਕੂਲ ਜੰਡ ਸਾਹਿਬ ਦਾ ਸਾਲਾਨਾ ਖੇਡ ਮੇਲਾ ਤੇ ਬਾਲ ਦਿਵਸ ਯਾਦਗਾਰੀ ਹੋ ਨਿੱਬੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।