16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਥਾਣਾ ਸਦਰ ਖਰੜ ਤੇ ਸੰਨੀ ਇਨਕਲੇਵ ਚੌਕੀ ਦੇ ਇੰਚਾਰਜ ਬਦਲੇ

ਖਰੜ, 15 ਨਵੰਬਰ (ਜੰਡਪੁਰੀ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਵੱਖ-ਵੱਖ ਵਿਭਾਗਾਂ ‘ਚ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲਿਆਂ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਵਲੋਂ ਥਾਣਾ ਸਦਰ ਖਰੜ ਦੇ ਇੰਚਾਰਜ ਸੁਨੀਲ ਕੁਮਾਰ ਨੂੰ ਬਦਲ ਕੇ ਉਨ੍ਹਾਂ ਦੀ ਥਾਂ ‘ਤੇ ਇੰਸਪੈਕਟਰ ਸ਼ਵਿੰਦਰ ਸਿੰਘ ਨੂੰ ਥਾਣਾ ਮੁਖੀ ਦਾ ਚਾਰਜ ਸੌਂਪ ਦਿੱਤਾ ਗਿਆ, ਜਦਕਿ ਸੰਨੀ ਇਨਕਲੇਵ ਵਿਚਲੀ ਚੌਕੀ ਦੇ ਇੰਚਾਰਜ ਚਰਨ ਸਿੰਘ ਦੀ ਥਾਂ ‘ਤੇ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ ਨਵਾਂ ਇੰਚਾਰਜ ਲਗਾਇਆ ਗਿਆ।

ਅਜੀਤ ਡੈਸਕ 16-11-2026
ਖਰੜ, 15 ਨਵੰਬਰ (ਜੰਡਪੁਰੀ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਵੱਖ-ਵੱਖ ਵਿਭਾਗਾਂ ‘ਚ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲਿਆਂ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਵਲੋਂ ਥਾਣਾ ਸਦਰ ਖਰੜ ਦੇ ਇੰਚਾਰਜ ਸੁਨੀਲ ਕੁਮਾਰ ਨੂੰ ਬਦਲ ਕੇ ਉਨ੍ਹਾਂ ਦੀ ਥਾਂ ‘ਤੇ ਇੰਸਪੈਕਟਰ ਸ਼ਵਿੰਦਰ ਸਿੰਘ ਨੂੰ ਥਾਣਾ ਮੁਖੀ ਦਾ ਚਾਰਜ ਸੌਂਪ ਦਿੱਤਾ ਗਿਆ, ਜਦਕਿ ਸੰਨੀ ਇਨਕਲੇਵ ਵਿਚਲੀ ਚੌਕੀ ਦੇ ਇੰਚਾਰਜ ਚਰਨ ਸਿੰਘ ਦੀ ਥਾਂ ‘ਤੇ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ ਨਵਾਂ ਇੰਚਾਰਜ ਲਗਾਇਆ ਗਿਆ। ਇਸ ਦੇ ਚਲਦਿਆਂ ਨਵੇਂ ਥਾਣਾ ਮੁਖੀ ਤੇ ਚੌਕੀ ਇੰਚਾਰਜ ਵਲੋਂ ਦੇਰ ਸ਼ਾਮ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਗਿਆ।
ਪਿਛਲੀ ਖ਼ਬਰ ਭਾਜਪਾ ਦੀ ਸਰਕਾਰ ਬਣਦਿਆਂ ਹੀ ਪੰਜਾਬ ’ਚੋਂ ਨਸ਼ਾ ਖ਼ਤਮ ਕੀਤਾ ਜਾਵੇਗਾ-ਏਕਤਾ ਨਾਗਪਾਲ ਅਗਲੀ ਖ਼ਬਰ ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਵਲੋਂ ਕੁਲਦੀਪ ਸਿੰਘ ਸਰਸੀਣੀ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।