26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕਮਲ ਚੌਹਾਨ ਨੇ ਸਤੀ ਮਾਤਾ ਮੰਦਰ ਨੂਰਪੁਰ ਖ਼ੁਰਦ ਵਿਖੇ ਕਰਵਾਏ ਗਏ ਵਿਸ਼ਾਲ ਭੰਡਾਰੇ ’ਚ ਕੀਤੀ ਸ਼ਿਰਕਤ

ਨੂਰਪੁਰ ਬੇਦੀ, 25 ਨਵੰਬਰ (ਵਿੰਦਰ ਪਾਲ ਝਾਂਡੀਆਂ)-ਪਿੰਡ ਨੂਰਪੁਰ ਖ਼ੁਰਦ ਵਿਖੇ ਸਥਿਤ ਸਤੀ ਮਾਤਾ ਮੰਦਰ ਵਿਚ ਸਮੂਹ ਸੰਗਤ, ਇਲਾਕਾ ਨਿਵਾਸੀਆਂ ਅਤੇ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਵਿਸ਼ਾਲ ਭੰਡਾਰੇ ਵਿਚ ਕਾਂਗਰਸ ਪਾਰਟੀ ਦੇ ਓ . ਬੀ.

ਅਜੀਤ ਡੈਸਕ 26-11-2026
ਨੂਰਪੁਰ ਬੇਦੀ, 25 ਨਵੰਬਰ (ਵਿੰਦਰ ਪਾਲ ਝਾਂਡੀਆਂ)-ਪਿੰਡ ਨੂਰਪੁਰ ਖ਼ੁਰਦ ਵਿਖੇ ਸਥਿਤ ਸਤੀ ਮਾਤਾ ਮੰਦਰ ਵਿਚ ਸਮੂਹ ਸੰਗਤ, ਇਲਾਕਾ ਨਿਵਾਸੀਆਂ ਅਤੇ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਵਿਸ਼ਾਲ ਭੰਡਾਰੇ ਵਿਚ ਕਾਂਗਰਸ ਪਾਰਟੀ ਦੇ ਓ .ਬੀ.ਸੀ ਵਿੰਗ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਕਮਲ ਚੌਹਾਨ ਟੇਢੇਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਧਾਰਮਿਕ ਸਮਾਗਮ ਸਾਡੀ ਆਸਥਾ ਦੇ ਪ੍ਰਤੀਕ ਹਨ। ਉਨ੍ਹਾਂ ਨੇ ਮਹਾਤਮਾ ਰਾਮਦਾਸ ਸੰਗਤ ਗੁਦੜੀ ਵਾਲੇ ਜੀ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਬੰਧਕ ਕਮੇਟੀ ਨੂੰ ਭੰਡਾਰੇ ਦੇ ਪ੍ਰਬੰਧਾਂ ਲਈ 15,000 ਰੁਪਏ ਦੀ ਨਗਦ ਰਾਸ਼ੀ ਭੇਟ ਕੀਤੀ। ਇਸ ਉਨ੍ਹਾਂ ਨੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ।
ਪਿਛਲੀ ਖ਼ਬਰ ਸਰਕਾਰੀ ਆਈ.ਟੀ.ਆਈ. (ਲੜਕੀਆਂ) ਮੋਰਿੰਡਾ ਵਿਖੇ ਸਾਲਾਨਾ ਕਨਵੋਕੇਸ਼ਨ ਅਗਲੀ ਖ਼ਬਰ ਖ਼ਾਲਸਾ ਸਕੂਲ ਵਿਖੇ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।