28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਖਾਲਸਾ ਗਰਲਜ਼ ਸੀਨੀ . ਸੈਕੰਡਰੀ ਸਕੂਲ ਮੋਰਿੰਡਾ ਵਿਖੇ ਧਾਰਮਿਕ ਸਮਾਗਮ 2 ਨੂੰ

ਮੋਰਿੰਡਾ, 27 ਨਵੰਬਰ (ਤਰਲੋਚਨ ਸਿੰਘ ਕੰਗ)-ਬਾਬਾ ਜੋਰਾਵਰ ਸਿੰਘ ਫਤਿਹ ਸਿੰਘ ਖਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਲੋਂ 2 ਦਸੰਬਰ 2026 ਨੂੰ ਸਕੂਲ ਦੇ ਬਾਨੀ ਸੰਤ ਬਾਬਾ ਸੁਰਜਨ ਸਿੰਘ ਦੀ 43ਵੀਂ ਬਰਸੀ ਦੇ ਸੰਬੰਧ ਵਿਚ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਜਾਣਗੇ। ਸਕੂਲ ਮੈਨੇਜਮੈਂਟ ਕਮੇਟੀ ਵਲੋਂ ਇਲਾਕੇ ਦੀ ਸਮੂਹ ਸਾਧ ਸੰਗਤ ਨੂੰ ਸਮਾਗਮ ਵਿਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਜਾਂਦੀ ਹੈ।

ਅਜੀਤ ਡੈਸਕ 28-11-2026

ਪਿਛਲੀ ਖ਼ਬਰ ਬੇਲਾ ਕਾਲਜ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਗਊਸ਼ਾਲਾਵਾਂ ਲਈ 100 ਕਰੋੜ ਜਾਰੀ ਕਰਨ ਦਾ ਐਲਾਨ, ਗਊਸ਼ਾਲਾ ਕਮੇਟੀਆਂ ਵਲੋਂ ਸਰਕਾਰ ਦਾ ਧੰਨਵਾਦ 61 ਰੁਪਏ ਪ੍ਰਤੀ ਗਊ ਪ੍ਰਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।