23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਕ੍ਰਾਂਤੀਕਾਰੀਆਂ ਵਲੋਂ ਕਾਨੂੰਨ ਮੁਤਾਬਕ ਆਪਣੀ ਸਜ਼ਾ ਭੁਗਤ ਚੁੱਕੇ ਨਜ਼ਰਬੰਦ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ

ਤਰਸਿੱਕਾ, 22 ਅਗਸਤ (ਅਤਰ ਸਿੰਘ ਤਰਸਿੱਕਾ)-ਸੰਸਾਰ ਦਾ ਹਰੇਕ ਦੇਸ਼ ਆਪਣੇ ਆਪਣੇ ਦੇਸ਼ ਦੇ ਸੰਵਿਧਾਨ ਮੁਤਾਬਕ ਚਲਦਾ ਹੈ, ਜਿਸ ਵਿਚ ਕਾਨੂੰਨ ਮੁਤਾਬਕ ਨਿਆਂ ਪ੍ਰਣਾਲੀ ਕੰਮ ਕਰਦੀ ਹੈ ਪਰ ਭਾਰਤ ‘ਚ ਦੋਹਰੇ ਮਾਪਦੰਡਾਂ ਨੂੰ ਕਿਉਂ ਅਪਣਾਏ ਜਾ ਰਹੇ ਹਨ। ਬਹੁਤ ਸਾਰੇ ਅਜਿਹੇ ਲੋਕ ਜੇਲ੍ਹਾਂ ਵਿਚ ਰੁਲ ਰਹੇ ਹਨ, ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਪਰ ਰਿਹਾਅ ਨਹੀਂ ਹੋ ਰਹੇ।

ਪ੍ਰਿੰ: ਬਚਿੱਤਰ ਸਿੰਘ ਤਰਸਿੱਕਾ ਪ੍ਰਧਾਨ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ 23-08-2026
ਤਰਸਿੱਕਾ, 22 ਅਗਸਤ (ਅਤਰ ਸਿੰਘ ਤਰਸਿੱਕਾ)-ਸੰਸਾਰ ਦਾ ਹਰੇਕ ਦੇਸ਼ ਆਪਣੇ ਆਪਣੇ ਦੇਸ਼ ਦੇ ਸੰਵਿਧਾਨ ਮੁਤਾਬਕ ਚਲਦਾ ਹੈ, ਜਿਸ ਵਿਚ ਕਾਨੂੰਨ ਮੁਤਾਬਕ ਨਿਆਂ ਪ੍ਰਣਾਲੀ ਕੰਮ ਕਰਦੀ ਹੈ ਪਰ ਭਾਰਤ ‘ਚ ਦੋਹਰੇ ਮਾਪਦੰਡਾਂ ਨੂੰ ਕਿਉਂ ਅਪਣਾਏ ਜਾ ਰਹੇ ਹਨ। ਬਹੁਤ ਸਾਰੇ ਅਜਿਹੇ ਲੋਕ ਜੇਲ੍ਹਾਂ ਵਿਚ ਰੁਲ ਰਹੇ ਹਨ, ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਪਰ ਰਿਹਾਅ ਨਹੀਂ ਹੋ ਰਹੇ। ਇਸ ਲਈ ਭਾਰਤੀ ਅਦਾਲਤਾਂ ਨੂੰ ਚਾਹੀਦਾ ਹੈ ਕਿ ਜਿਹੜੇ ਲੋਕ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਹ ਸ਼ਬਦ ਸਮਾਜ ਸੇਵੀ ਸੰਸਥਾ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਦੇ ਪ੍ਰਧਾਨ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ ਤੇ ਆਪਣੀ ਸੰਸਥਾ ਵਲੋਂ ਲੰਮੇ ਅਰਸੇ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਨਜ਼ਰਬੰਦ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ।
ਪਿਛਲੀ ਖ਼ਬਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜਗਦੇਵ ਖ਼ੁਰਦ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਰਮਦਾਸ ਦੇ ਪਰਮਜੀਤ ਵਾਹਲਾ ਪ੍ਰਧਾਨ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।