ਨਸ਼ਿਆਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਮੁਹਿੰਮ ਨੂੰ ਲੋਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਹਿਯੋਗ ਦੇਣ- ਐੱਸ. ਐੱਚ. ਓ ਸਤਨਾਮ ਸਿੰਘ
ਕੱਥੂਨੰਗਲ/ਜੇਠੂਵਾਲ, 27 ਅਗਸਤ (ਦਲਵਿੰਦਰ ਸਿੰਘ ਰੰਧਾਵਾ, ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਸਰਕਾਰ ਤੇ ਪੁਲਿਸ ਵਲੋਂ ਸੂਬੇ ’ਚ ਸ਼ੁਰੂ ਕੀਤੀ ਗਈ ਯੁੱਧ ਨਸਸ਼ਾਂ ਵਿਰੁੱਧ ਦੂਸਰੇ ਪੜਾਅ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਵਾਸਤੇ ਮੁਹਿੰਮ ਨੂੰ ਅਮਲੀਜਾਮਾ ਪਹਿਨਾਉਣ ਲਈ ਪੁਲਿਸ ਵਲੋਂ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸ਼ਿਕੰਜਾ ਕੱਸਿਆ ਗਿਆ ਹੈ ਜਿਸ ਤਹਿਤ ਐੱਸ. ਐੱਸ.
ਅਜੀਤ ਡੈਸਕ
28-08-2026