31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸ੍ਰੀ ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ

ਬਾਬਾ ਬਕਾਲਾ ਸਾਹਿਬ, 30 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)— ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀ ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਬੇਨਤੀ ਸਮਾਗਮ ਕੀਤਾ ਗਿਆ । ਇਸ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਸਮੂਹ ਸਟਾਫ਼ ਮੈਂਬਰ ਸਾਹਿਬਾਨ ਵਲੋਂ ਸ਼ਰਧਾ ਅਤੇ ਸਤਿਕਾਰ ਸਹਿਤ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ।

ਅਜੀਤ ਡੈਸਕ 31-08-2026
ਬਾਬਾ ਬਕਾਲਾ ਸਾਹਿਬ, 30 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)— ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀ ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਬੇਨਤੀ ਸਮਾਗਮ ਕੀਤਾ ਗਿਆ । ਇਸ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਸਮੂਹ ਸਟਾਫ਼ ਮੈਂਬਰ ਸਾਹਿਬਾਨ ਵਲੋਂ ਸ਼ਰਧਾ ਅਤੇ ਸਤਿਕਾਰ ਸਹਿਤ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ । ਪਾਠ ਉਪਰੰਤ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਗਈ ਕਿ ਬੰਦੀ ਸਿੰਘਾਂ ਨੂੰ ਜਲਦ ਰਿਹਾਈ ਪ੍ਰਾਪਤ ਹੋਵੇ ਅਤੇ ਸਮੁੱਚੀ ਸਿੱਖ ਕੌਮ ਵਿਚ ਏਕਤਾ, ਸ਼ਾਂਤੀ ਅਤੇ ਚੜ੍ਹਦੀ ਕਲਾ ਬਣੀ ਰਹੇ । ਇਸ ਮੌਕੇ ਪਵਨਦੀਪ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ।
ਪਿਛਲੀ ਖ਼ਬਰ ਮੈਰਿਟ ਦੇ ਅਧਾਰ ’ਤੇ ਹੋਈ ਨਿਯੁਕਤੀ ’ਚ ਹਲਕਾ ਇੰਚਾਰਜ ਦਾ ਕੋਈ ਰੋਲ ਨਹੀਂ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਇਕੱਤਰਤਾ ਦੌਰਾਨ ਪਹਿਲੀ ਸਤੰਬਰ ਦੇ ਧਰਨੇ ’ਚ ਸ਼ਮੂਲੀਅਤ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।