ਬਾਬਾ ਬਕਾਲਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੋਗ ਅਤੇ ਅਰਦਾਸ ਬੇਨਤੀ
ਬਾਬਾ ਬਕਾਲਾ ਸਾਹਿਬ, 5 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ‘ਬੰਦੀ ਸਿੰਘਾਂ ਦੀ ਰਿਹਾਈ’ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ । ਇਸ ਮੌਕੇ ਹੈੱਡਗ੍ਰੰਥੀ ਗਿ: ਹਰਦੇਵ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ।
ਅਜੀਤ ਡੈਸਕ
06-09-2026