07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸੰਤ ਬਾਬਾ ਨੱਥਾ ਸਿੰਘ ਮੈਮੋਰੀਅਲ ਸਕੂਲ ਬੁਤਾਲਾ ਦੀ ਅਥਲੈਟਿਕਸ ਟੀਮ ਨੇ ਜ਼ੋਨਲ ਪੱਧਰੀ ਖੇਡਾਂ ’ਚ ਮਾਰੀਆਂ ਮੱਲਾਂ

ਬਾਬਾ ਬਕਾਲਾ ਸਾਹਿਬ, 6 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਖੇਡ ਵਿਭਾਗ ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਜ਼ੋਨਲ ਪੱਧਰੀ ਸਕੂਲ ਖੇਡ ਵਿਚ ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁਤਾਲਾ ਦੇ ਵਿਦਿਆਰਥੀਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ ਤਿੰਨ ਪਹਿਲੇ, ਤਿੰਨ ਦੂਜੇ ਅਤੇ ਚਾਰ ਤੀਜੇ ਸਥਾਨ ਹਾਸਿਲ ਕੀਤੇ । ਸਕੂਲ ਦੇ ਸਰਪ੍ਰਸਤ ਸੰਤ ਬਾਬਾ ਸੁਰਜਨ ਸਿੰਘ ਅਤੇ ਪ੍ਰਿੰ: ਰੁਪਿੰਦਰ ਕੌਰ ਨੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ, ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਖੇਡ ਭਾਵਨਾ ਨੇ ਪੂਰੇ ਸਕੂਲ ਪਰਿਵਾਰ ਨੂੰ ਮਾਣ ਮਹਿਸੂਸ ਕਰਵਾਇਆ ਹੈ ।

ਅਜੀਤ ਡੈਸਕ 07-09-2026
ਬਾਬਾ ਬਕਾਲਾ ਸਾਹਿਬ, 6 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਖੇਡ ਵਿਭਾਗ ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਜ਼ੋਨਲ ਪੱਧਰੀ ਸਕੂਲ ਖੇਡ ਵਿਚ ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁਤਾਲਾ ਦੇ ਵਿਦਿਆਰਥੀਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ ਤਿੰਨ ਪਹਿਲੇ, ਤਿੰਨ ਦੂਜੇ ਅਤੇ ਚਾਰ ਤੀਜੇ ਸਥਾਨ ਹਾਸਿਲ ਕੀਤੇ । ਸਕੂਲ ਦੇ ਸਰਪ੍ਰਸਤ ਸੰਤ ਬਾਬਾ ਸੁਰਜਨ ਸਿੰਘ ਅਤੇ ਪ੍ਰਿੰ: ਰੁਪਿੰਦਰ ਕੌਰ ਨੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ, ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਖੇਡ ਭਾਵਨਾ ਨੇ ਪੂਰੇ ਸਕੂਲ ਪਰਿਵਾਰ ਨੂੰ ਮਾਣ ਮਹਿਸੂਸ ਕਰਵਾਇਆ ਹੈ । ਬਾਬਾ ਬਾਬਾ ਸੁਰਜਨ ਸਿੰਘ ਅਤੇ ਪ੍ਰਿੰਸੀਪਲ ਨੇ ਟੀਮ ਦੇ ਕੋਚ ਰਣਦੀਪ ਕੌਰ ਨੂੰ ਮੁਬਾਰਕਾਂ ਦਿੱਤੀਆਂ। ਇਸ ਮੌਕੇ ਸਕੂਲ ਦੇ ਸਰਪ੍ਰਸਤ ਸੰਤ ਬਾਬਾ ਸੁਰਜਨ ਸਿੰਘ, ਪ੍ਰਿੰ: ਰੁਪਿੰਦਰ ਕੌਰ, ਕੋਆਰਡੀਨੇਟਰ ਜਸਬੀਰ ਸਿੰਘ ਚਾਹਲ ਅਤੇ ਅਥਲੈਟਿਕਸ ਟੀਮ ਦੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ 6 ਗ੍ਰਾਮ ਹੈਰੋਇਨ ਤੇ 900 ਰੁਪਏ ਡਰੱਗ ਮਨੀ ਸਮੇਤ ਦੋ ਕਾਬੂ ਅਗਲੀ ਖ਼ਬਰ ਐੱਸ.ਐੱਮ.ਐੱਸ. ਗਲੋਬਲ ਸਕੂਲ, ਬੁਤਾਲਾ ਦੇ ਵਿਦਿਆਰਥੀਆਂ ਨੇ 70ਵੀਆਂ ਜ਼ੋਨ ਪੱਧਰੀ ਸਕੂਲ ਖੇਡਾਂ ਵਿਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।